Business Khas

Latest news
अखिल भारतीय स्कूल जागरूकता अभियान ‘सुरक्षित बचपन अभियान’ की शुरुआत ਮੋਦੀ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਭਾਈਚਾਰੇ ਲਈ ਇਤਿਹਾਸਕ ਉਪਰਾਲੇ ਕੀਤੇ: ਵਿਜੇ ਸਾਂਪਲਾ ਇਟਲੀ ਦੇ ਰਾਸ਼ਟਰਪਤੀ ਨੇ ਮੈਡੀਕਲ ਦੀ ਪੜ੍ਹਾਈ ਤੇ ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ रश्मिका मंदाना ने अपने पति के बारे में क्या कहा जिसकी हो रही है चर्चा? बिन्यामिन नेतन्याहू के सातवीं बार इसराइल का प्रधानमंत्री बनने में ये हैं चुनौतियां ਬਿਨਾਂ ਨੰਬਰ ਪਲੇਟ ਦੇ ਸੜਕਾਂ ’ਤੇ ਦੌੜ ਰਹੀਆਂ ਟਰਾਲੀਆਂ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ’ਤੇ ਉੱਠੇ ਸਵਾਲ CM ਬੋਲੇ- ਸਰਕਾਰੀ ਸਕੂਲਾਂ ਦੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਦਰਜ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ, ਚਾਂਦੀ ਡਿੱਗੀ, ਜਾਣੋ ਕੀ ਹੋਰ ਡਿੱਗਣਗੀਆਂ ਕੀਮਤਾਂ ? ਅਮਿਤ ਸ਼ਾਹ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਬਰੀ, ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਸੁਣਾਇਆ ਫੈਸਲਾ

ਸਮੀਰ ਖੱਕੜ ਦਾ ਦੇਹਾਂਤ, ਦੂਰਦਰਸ਼ਨ ਦੇ ਸੀਰੀਅਲ ਨੁੱਕੜ ਨਾਲ ਖੂਬ ਕਮਾਇਆ ਸੀ ਨਾਂ

ਟੇਲੀਵਿਜ਼ਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਦੂਰਦਰਸ਼ਨ ਦੇ ਮਸ਼ਹੂਰ ਸੀਰੀਅਲ ‘ਨੁੱਕੜ’ ‘ਚ ਖੋਪੜੀ ਦਾ ਕਿਰਦਾਰ ਨਿਭਾਅ ਕੇ ਘਰ-ਘਰ ‘ਚ ਮਸ਼ਹੂਰ ਹੋਏ ਅਭਿਨੇਤਾ ਸਮੀਰ ਖੱਕੜ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਖਬਰ ਸੁਣ ਟੀਵੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਜਾਣਕਾਰੀ ਲਈ ਦੱਸ ਦੇਈਏ ਕਿ ਸਮੀਰ ਖੱਕੜ ਸਾਹ ਦੀ ਤਕਲੀਫ ਅਤੇ ਹੋਰ ਡਾਕਟਰੀ ਸਮੱਸਿਆਵਾਂ ਤੋਂ ਪੀੜਤ ਸਨ। ਕੱਲ੍ਹ ਬਾਅਦ ਦੁਪਹਿਰ ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ। ਇਸ ਤੋਂ ਬਾਅਦ ਸਮੀਰ ਨੂੰ ਬੋਰੀਵਲੀ ਦੇ ਐਮਐਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ। ਦੱਸ ਦੇਈਏ ਕਿ ਸਮੀਰ ਖੱਕੜ 90 ਦੇ ਦਹਾਕੇ ਦੀਆਂ ਫਿਲਮਾਂ ਵਿੱਚ ਜਾਣਿਆ-ਪਛਾਣਿਆ ਨਾਮ ਬਣ ਗਿਆ ਸੀ। ਪਰ, ਕੁਝ ਸਮੇਂ ਬਾਅਦ, ਉਸਨੇ ਅਦਾਕਾਰੀ ਦੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਇੰਨਾ ਹੀ ਨਹੀਂ ਉਹ ਸਾਲ 1996 ‘ਚ ਦੇਸ਼ ਛੱਡ ਕੇ ਅਮਰੀਕਾ ‘ਚ ਰਹਿਣ ਲੱਗ ਪਿਆ ਸੀ। ਹਾਲਾਂਕਿ, ਸਮੀਰ ਨੇ ਅਮਰੀਕਾ ਵਿੱਚ ਅਦਾਕਾਰੀ ਨਹੀਂ ਕੀਤੀ, ਸਗੋਂ ਜਾਵਾ ਕੋਡਰ ਵਜੋਂ ਨੌਕਰੀ ਕੀਤੀ।