Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਸ਼ਾਂਤੀ ਚੈਰੀਟੇਬਲ ਹਸਪਤਾਲ ਵੱਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ

ਸ਼ਾਂਤੀ ਚੈਰੀਟੇਬਲ ਹਸਪਤਾਲ ਵੱਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ

ਜਲੰਧਰ, (ਸੰਜੇ ਸ਼ਰਮਾ)-ਸੰਤ ਨਗਰ ਵਿਖੇ ਸ਼ਾਂਤੀ ਚੈਰੀਟੇਬਲ ਹਸਪਤਾਲ ਵੱਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਚੰਦਨ ਭਗਤ ਨੇ ਕੀਤੀ। ਉਨ੍ਹਾਂ ਨੇ ਕਿਹਾ ਕਿ ਮੈਡੀਕਲ ਕੈਂਪ ’ਚ ਇਲਾਕਾ ਵਾਸੀਆਂ ਨੂੰ ਲਾਹਾ ਲੈਣਾ ਚਾਹੀਦਾ ਹੈ। ਇਸ ਕੈਂਪ ਵਿਚ ਅੱਖਾਂ ਦਾ, ਦੰਦਾਂ ਦਾ, ਫਿਜਿਓ ਥੈਰੇਪੀ, ਔਰਤਾਂ ਦੇ ਰੋਗਾਂ ਦੇ ਮਾਹਰ ਡਾਕਟਰ ਮੌਜੂਦ ਸਨ। ਇਸ ਮੌਕੇ ’ਤੇ ਚੇਅਰਮੈਨ ਸ਼ਿਵ ਭਗਤ, ਵਾਈਸ ਚੇਅਰਮੈਨ ਸੁਨੀਲ ਕੁਮਾਰ, ਜਨਰਲ ਸੈਕਟਰੀ ਮਹੇਸ਼ ਕੁਮਾਰ, ਯਸ਼ ਪਾਲ, ਸੋਨੂੰ ਕਨੋਜੀਆ, ਸਹਿਲ ਭਗਤ, ਗੌਤਮ ਭਗਤ, ਲੱਕੀ ਭਗਤ ਆਦਿ ਨਜਰ ਆਏ।