Business Khas

Latest news
ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ

ਸ਼ਾਹਰੁਖ ਖਾਨ ਦੀ ਦੋਸਤ ਦੀ ਪਾਰਟੀ ‘ਚ ਪਹੁੰਚੇ ਆਰੀਅਨ-ਸੁਹਾਨਾ ਖਾਨ

ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ (Shah Rukh Khan) ਦੀ ਕਰੀਬੀ ਦੋਸਤ ਕਾਜਲ ਆਨੰਦ ਨੇ 13 ਜਨਵਰੀ ਨੂੰ ਆਪਣਾ ਜਨਮਦਿਨ ਮਨਾਇਆ। ਇਸ ਸ਼ਾਨਦਾਰ ਨਾਈਟ ਪਾਰਟੀ ਵਿੱਚ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਹਾਲਾਂਕਿ ਸਭ ਦੀਆਂ ਨਜ਼ਰਾਂ ਸ਼ਾਹਰੁਖ ਦੇ ਬੇਟੇ ਆਰੀਅਨ ਖਾਨ ‘ਤੇ ਟਿਕੀਆਂ ਹੋਈਆਂ ਸੀ, ਜੋ ਪਾਰਟੀ ‘ਚ ਡੈਸ਼ਿੰਗ ਲੁੱਕ ‘ਚ ਪਹੁੰਚੇ। ਇਨ੍ਹਾਂ ਤੋਂ ਇਲਾਵਾ ਸੁਹਾਨਾ ਖਾਨ, ਅਨੰਨਿਆ ਪਾਂਡੇ ਅਤੇ ਰਾਣੀ ਮੁਖਰਜੀ ਅਤੇ ਗੌਰੀ ਖਾਨ ਵਰਗੇ ਸਿਤਾਰਿਆਂ ਨੇ ਜਨਮਦਿਨ ਦੀ ਪਾਰਟੀ ‘ਚ ਸ਼ਿਰਕਤ ਕੀਤੀ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਤੇਜ਼ੀ ਨਾਲ ਸੋਸ਼ਲ ਮੀਡੀਆ ਉੱਪਰ ਵਾਈਰਲ ਹੋ ਰਹੀਆਂ ਹਨ। ਇਨ੍ਹਾਂ ਨੂੰ ਪ੍ਰਸ਼ੰਸ਼ਕਾ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।