Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਸ਼੍ਰੀ ਦੇਵੀ ਤਾਲਾਬ ਮੰਦਰ ਤੋਂ ਨਿਕਲੀ ਰਾਮ ਨੌਮੀ ਦੇ ਸਬੰਧ ਵਿੱਚ ਸ਼ੋਭਾ ਯਾਤਰਾ ਵਿੱਚ ਕਮਲਜੀਤ ਭਾਟੀਆ ਨੇ ਆਪਣੇ ਸਾਥੀਆਂ ਸਮੇਤ ਲਵਾਈ ਹਾਜ਼ਰੀ

ਜਲੰਧਰ,(ਸੰਜੇ ਸ਼ਰਮਾ)-ਸ਼ਹਿਰ ਦੇ ਸਿੱਧ-ਪੀਠ ਸ੍ਰੀ ਦੇਵੀ ਤਲਾਬ ਮੰਦਰ ਤੂੰ ਰਾਮ ਨੌਮੀ ਦੇ ਸਬੰਧ ਵਿੱਚ ਨਿਕਲੀ ਸ਼ੋਭਾ ਯਾਤਰਾ ਵਿੱਚ ਪੰਜਾਬ ਭਰ ਤੋਂ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਹਾਜ਼ਰੀ ਲੁਆਈ ਹੋਰਨਾਂ ਤੋਂ ਇਲਾਵਾ ਸਰਦਾਰ ਪਰਤਾਪ ਸਿੰਘ ਬਾਜਵਾ ਕਾਂਗਰਸ ਆਗੂ ਸਰਦਾਰ ਕਮਲਜੀਤ ਭਾਟੀਆ ਸੀਨੀਅਰ ਡਿਪਟੀ ਮੇਅਰ ਜਲੰਧਰ ਸ੍ਰੀ ਰਮਨ ਅਰੋੜਾ ਵਿਧਾਇਕ ਹਲਕਾ ਕੇਂਦਰੀ ਸ਼ੀਤਲ angural ਸ੍ਰੀ ਬਿਕਰਮ ਚੌਧਰੀ ਬਾਵਾ ਹੈਨਰੀ ਐਮ ਐਲ ਏ ਸ੍ਰੀ ਕੇ ਡੀ ਭੰਡਾਰੀ ਸਰਦਾਰ ਇਕਬਾਲ ਸਿੰਘ ਸਾਬਕਾ ਗਵਰਨਰ ਸਰਦਾਰ ਆਤਮ ਪ੍ਰਕਾਸ਼ ਸਿੰਘ ਬੱਬਲੂ ਸਰਦਾਰ ਨਿਰਮਲ ਸਿੰਘ ਨਿੰਮਾ ਕੌਂਸਲਰ ਸ੍ਰੀ ਜਿੰਮੀ ਕਾਲੀਆ ਅੰਮ੍ਰਿਤਪਾਲ ਸਿੰਘ ਭਾਟੀਆ ਸ਼੍ਰੀ ਸਤੀਸ਼ ਕੁਮਾਰ ਪ੍ਰਧਾਨ ਸਰਦਾਰ ਜਸਵੀਰ ਸਿੰਘ ਸਰਦਾਰ ਮਨਪ੍ਰੀਤ ਸਿੰਘ ਅਤੇ ਹੋਰਨਾਂ ਆਗੂਆਂ ਨੂੰ ਸ੍ਰੀ ਜੀ ਵਿਚਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਸ਼ੀਤਲ ਵਿੱਜ ਜਰਨਲ ਸਕੱਤਰ ਰਾਜੇਸ਼ ਵਿੱਜ ਸ੍ਰੀ ਪਰਵਿੰਦਰ ਬਹਿਲ ਸ੍ਰੀ ਸ਼ਾਮ ਲਾਲ ਸ੍ਰੀ ਬਲਦੇਵ ਅਨੰਦ ਤੇ ਹੋਰਨਾਂ ਨੇ ਸਨਮਾਨਤ ਕੀਤਾ