Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਮੋਹਾਲੀ ਦੇ ਹਲਕਾ ਖਰੜ੍ਹ ਵਿਖੇ ਹਲਕਾ ਇੰਚਾਰਜ਼ ਰਣਜੀਤ ਸਿੰਘ ਗਿੱਲ ਜੀ ਦੀ ਅਗਵਾਹੀ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰ

ਪੰਜਾਬਯੂਥਮਿਲਣੀ ਪ੍ਰੋਗਰਾਮ ਕਰਵਾਇਆ ਗਿਆ ਜਿੱਸ ਵਿੱਚ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜ਼ੀਠੀਆ ਜੀ ਨੌਜਵਾਨਾਂ ਵਿੱਚ ਜੋਸ਼ ਭਰਨ ਲਈ ਵਿਸ਼ੇਸ਼ ਤੌਰ ਤੇ ਪਹੁੰਚੇ।ਜਿਨ੍ਹਾਂ ਝੂਠੀ ਸਰਕਾਰ ਨੂੰ ਕਰੜੇ ਹੱਥੀ ਲੈਂਦੀਆਂ ਹਰ ਮੁਦੇ ਤੇ ਘੇਰਿਆ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨਾਂ ਨੂੰ ਮਿਲਕੇ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾਂ ਤੋਂ ਵੱਧ ਲੰਮੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਪੰਜਾਬ, ਪੰਜਾਬੀਅਤ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲ੍ਹਾ ਲਈ ਵਿਚਾਰ ਸਾਂਝੇ ਕੀਤੇ। ਨੌਜਵਾਨਾਂ ਨੂੰ ਗੁਰੂ ਸਾਹਿਬ ਦੁਆਰਾ ਬਖਸ਼ਿਆ ਸਿਰ ਦਾ ਤਾਜ ‘ਦਸਤਾਰ’ ਸਜਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਸਿਮਰਨ ਸਿੰਘ ਚੰਦੂਮਾਜ਼ਰਾ, ਸਾਹਿਬ ਸਿੰਘ ਵਡਾਲੀ,ਰਵਿੰਦਰ ਸਿੰਘ ਖੇੜਾ, ਮਨਜੀਤ ਸਿੰਘ ਮਲਕਪੁਰ (ਸਾਬਕਾ ਯੂਥ ਦਿਹਾਤੀ ਪ੍ਰਧਾਨ), ਸੱਤੀ ਮੁੱਲਾਪੁਰ, ਲੱਕੀ ਵਜ਼ੀਦਪੁਰ, ਸਤਿਨਾਮ ਸਿੰਘ ਸੱਤੀ, ਰਣਜੀਤ ਸਿੰਘ ਨੋਨਾ, ਅਮੂ ਸੈਣੀ, ਮਨਮੋਹਨ ਸਿੰਘ ਮੋਣੀ ਰਣਜੀਤ ਸਿੰਘ, ਰਾਜਦੀਪ ਹੈਪੀ, ਗੋਲਡੀ ਕੰਸਾਲਾ, ਧਰਮਿੰਦਰ ਕੋਟਲੀ, ਐਸ. ਜੀ. ਪੀ. ਸੀ ਮੈਂਬਰ ਤੇ ਹਲਕੇ ਦੇ ਸੀਨੀਅਰ ਲੀਡਰ ਸਾਹਿਬਾਨ ਵੀ ਮੌਜੂਦ ਸਨ।