Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸ਼੍ਰੋਮਣੀ ਅਕਾਲੀ ਦਲ SAD ਦੇ ਕਈ ਕੌਂਸਲਰ AAP ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ SAD ਦੇ ਕਈ ਕੌਂਸਲਰ AAP ‘ਚ ਸ਼ਾਮਿਲ

ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਅੱਜ SAD ਦੇ ਕਈ ਕੌਂਸਲਰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਜ਼ਿਲ੍ਹਾ ਇਕਾਈਆਂ ਦੇ ਕਈ ਅਹੁਦੇਦਾਰ ਨੇ ਵੀ ਛੱਡਿਆ ਅਕਾਲੀ ਦਲ ਕਾਂਗਰਸ ਦੇ ਵੀ ਕਈ ਆਗੂ ਆਪ ਵਿੱਚ ਸ਼ਾਮਿਲ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ‘ਚ ਸ਼ਾਮਿਲ ਕਰਵਾਇਆ ਹੈ। ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਵੀ ਮੌਜੂਦ ਰਹੇ ਹਨ।

ਆਪ ਪੰਜਾਬ ਦਾ ਟਵੀਟ
ਇਸ ਬਾਰੇ ਆਪ ਪੰਜਾਬ ਨੇ ਟਵੀਟ ਕਰਕੇ ਲਿਖਿਆ ਹੈ ਕਿ ਬਠਿੰਡਾ ਲੋਕ ਸਭਾ ਹਲਕੇ ‘ਚ ਹੋਰ ਤਕੜਾ ਹੋਇਆ AAP ਦਾ ਪਰਿਵਾਰ!! ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਕੌਂਸਲਰ, ਜ਼ਿਲ੍ਹਾ ਇਕਾਈਆਂ ਦੇ ਅਹੁਦੇਦਾਰ ਤੇ ਕਈ ਆਗੂ CM @BhagwantMann ਜੀ ਦੀ ਅਗਵਾਈ ਤੇ ਕੈਬਨਿਟ ਮੰਤਰੀ ਤੇ ਲੋਕ ਸਭਾ ਉਮੀਦਵਾਰ @gurmeetkhuddian ਜੀ ਨਾਲ ਵਿਧਾਇਕ ਜਗਰੂਪ ਸਿੰਘ ਗਿੱਲ ਜੀ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਾਰਿਆਂ ਦਾ ਪਾਰਟੀ ‘ਚ ਸੁਆਗਤ..।