Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਸ਼ੱਕੀ ਗਤੀਵਿਧੀਆਂ ਨੂੰ ਵੇਖਦੇ ਹੋਏ ਪਠਾਨਕੋਟ ਵਿਚ ਹਾਈ ਅਲਰਟ ਜਾਰੀ,ਆਰਮੀ ਏਰੀਏ ਦੇ ਸਾਰੇ ਸਕੂਲ ਬੰਦ

ਸ਼ੱਕੀ ਗਤੀਵਿਧੀਆਂ ਨੂੰ ਵੇਖਦੇ ਹੋਏ ਪਠਾਨਕੋਟ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ ਦੇ ਸਰਹੱਦੀ ਇਲਾਕੇ ਵਿੱਚ ਸ਼ੱਕੀ ਵਿਅਕਤੀ ਦਿੱਸਣ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਆਰਮੀ ਖੇਤਰ ਦੇ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਥੇ ਪਹਾੜੀ ਪੁਰ ਪਿੰਡ ਨੇੜੇ ਪਾਕਿਸਤਾਨ ਵਾਲੇ ਪਾਸੇ ਕੁਝ ਲੋਕ ਕਣਕ ਵੱਢ ਰਹੇ ਸਨ, ਇਸ ਦੌਰਾਨ ਬਾਰਡਰ ਨੇੜੇ ਸ਼ੱਕੀ ਸਰਗਮੀਆਂ ਵੇਖੀਆਂ ਗਈਆਂ।ਇਸ ਦੌਰਾਨ ਬੀਐਸਐਫ ਨੇ ਫਾਇਰਿੰਗ ਵੀ ਕੀਤੀ। ਬੀਐਸਐਫ ਨੇ ਪੁਲਿਸ ਨੂੰ ਵੀ ਇਸ ਬਾਰੇ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਬਾਰਡਰ ਨੇੜੇ ਸ਼ੱਕੀ ਨਜ਼ਰ ਆਏ ਹਨ ਹਾਲਾਂਕਿ ਉਨ੍ਹਾਂ ਦੇ ਭਾਰਤ ਵਾਲੇ ਪਾਸੇ ਆਉਣ ਦੀ ਕੋਈ ਖਬਰ ਨਹੀਂ ਹੈ।