Business Khas

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਬੀਤੇ ਦਿਨ ਸ੍ਰੀ ਮੋਦੀ ਨੇ ਸ੍ਰੀ ਬਾਦਲ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਨਿੱਜੀ ਨੁਕਸਾਨ ਕਰਾਰ ਦਿੱਤਾ ਸੀ।