Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਵੱਲੋਂ ਸਰਗਰਮੀਆਂ ਤੇਜ਼

ਜਲੰਧਰ, (ਸੰਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਆਮ ਆਦਮੀ ਪਾਰਟੀ ਜੁਆਇਨ ਕਰਨ ਵਾਲੇ ਤੇਜ਼ ਤਰਾਰ ਅਤੇ ਧੱਕੜ ਆਗੂ ਜਲੰਧਰ-ਸ਼ਹਿਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਜਿੱਥੇ ਘਰ-ਘਰ ਜਾ ਕੇ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿਤ ਦੇ ਕੰਮਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਸਰਦਾਰ ਭਾਟੀਆ ਜੇ ਨਾਲ ਸ਼ਾਮਲ ਹੋਈ ਉਨ੍ਹਾਂ ਦੀ ਟੀਮ ਵੱਲੋਂ ਆਉਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਅਤੇ ਲੋਕ ਸਭਾ ਦੀ ਉਪ ਚੋਣ ਲਈ ਮੈਦਾਨ ਵਿੱਚ ਤੇਜ਼ੀ ਨਾਲ ਉੱਤਰ ਚੁੱਕੇ ਹਨ ਸਰਦਾਰ ਭਾਟੀਆ ਵੱਲੋਂ ਕੀਤੇ ਜਾ ਰਹੇ ਯਤਨਾਂ ਨਾਲ ਪਾਰਟੀ ਦੀਆਂ ਸਰਗਰਮੀਆਂ ਜਿੱਥੇ ਤੇਜ਼ ਹੋਈਆਂ ਹਨ ਉਥੇ ਨਾਲ ਹੀ ਆਉਣ ਵਾਲੇ ਦਿਨਾਂ ਵਿਚ ਬਾਕੀ ਪਾਰਟੀਆਂ ਨੂੰ ਖੋਰਾ ਲੱਗਣ ਦੀ ਵੱਡੀ ਸੰਭਾਵਨਾ ਵੀ ਪਾਈ ਜਾ ਰਹੀ ਹੈ ਕਿਉਂਕਿ ਸਰਦਾਰ ਕਮਲਜੀਤ ਸਿੰਘ ਭਾਟੀਆ ਦਾ ਜਲੰਧਰ ਸ਼ਹਿਰ ਦੇ ਹਰ ਹਲਕੇ ਵਿੱਚ ਵੱਡਾ ਆਧਾਰ ਹੈ ਚਲੋ ਉਨ੍ਹਾਂ ਨੂੰ ਵਿਕਾਸ ਪੁਰਸ਼ ਦੇ ਤੌਰ ਤੇ ਜਾਣਦੇ ਹਨ ਅਤੇ ਸਰਦਾਰ ਭਾਟੀਆ ਸਾਰੇ ਵਰਗਾਂ ਦੇ ਸਾਂਝੇ ਆਗੂ ਹਨ