Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਿਵਰੇਜ ਸਮੱਸਿਆ ਤੋਂ ਇਲਾਕਾ ਵਾਸੀ ਪ੍ਰੇਸ਼ਾਨ

ਸਿਵਰੇਜ ਸਮੱਸਿਆ ਤੋਂ ਇਲਾਕਾ ਵਾਸੀ ਪ੍ਰੇਸ਼ਾਨ

ਜਲੰਧਰ, (ਸੰਜੇ ਸ਼ਰਮਾ)-ਬਸ਼ਤੀ ਸ਼ੇਖ ਸੱਤਰਾ ਪੁੁਰਾਣੇ ਵਾਰਡ ਮੁਤਾਬਕ 45 ਨੰ. ਵਾਰਡ ਇਹ ਏਰੀਆ ਆਉਦਾ ਹੈ। ਇਸ ਗਲੀ ’ਚ ਅਕਸਰ ਸਿਵਰੇਜ ਬਲਾਕਿੰਗ ਦੀ ਸਮੱਸਿਆ ਰਹਿੰਦੀ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਸ਼ਾਸਨ ਵੱਲੋਂ ਸਿਵਰੇਜ ਪਾਇਪ ਲਾਈਨ ਪਾਈ ਗਈ ਪਰ ਖਾਣਾ ਪੂਰਤੀ ਕਰਨ ਵਾਲੀ ਗੱਲ ਹੋਈ ਹੈ। ਮੁੱਹਲਾ ਵਾਸਿਆਂ ਨੂੰ ਸਮੱਸਿਆ ਦਾ ਹੱਲ ਹੋਣ ਦੀ ਵਜਾਏ ਜਿਓ ਦੀ ਤਿਓ ਹੀ ਰਹਿ ਗਿਆ। ਅਕਸਰ ਸਤਰਾ ਮੁਹੱਲਾ ’ਚ ਸਿਵਰੇਜ ਦੇ ਪਾਇਪ ਜਾਣ ਹੋਣ ਕਾਰਨ ਪਾਣੀ ਜਮ੍ਹਾ ਹੁੰਦਾ ਹੈ। ਜਿਸ ਕਾਰਨ ਆਲੇ-ਦੁਆਲੇ ਬੱਚੇ ਬਿਮਾਰ ਵੀ ਪੈ ਜਾਂਦੇ ਹਨ। ਇਸ ਵੱਲ ਪ੍ਰਸ਼ਾਸਨ ਨੂੰ ਧਿਆਨ ਦੇਣਾ ਚਾਹੀਦਾ ਹੈ। ਕਾਰਪੋਰੇਸ਼ਨ ਕਮਿਸ਼ਨਰ ਨੇ ਬੇਸ਼ਕ ਆਪਣੇ ਅਧਿਕਾਰੀਆਂ ਦੇ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਪਰ ਕੰਮ ਕੁਝ ਨਹੀਂ ਹੋ ਰਿਹਾ ਹੈ। ਇਸ ਤਰ੍ਹਾਂ ਸ਼ਹਿਰ ਵਾਸਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।