Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਸਿੱਖ ਤਾਲਮੇਲ ਕਮੇਟੀ ਤੇ ਟੂ ਵੀਲਰ ਐਸੋਸੀਏਸ਼ਨ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਲੰਗਰ ਲਗਾਏ ਗਏ

ਸਿੱਖ ਤਾਲਮੇਲ ਕਮੇਟੀ ਤੇ ਟੂ ਵੀਲਰ ਐਸੋਸੀਏਸ਼ਨ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਲੰਗਰ ਲਗਾਏ ਗਏ

ਜਲੰਧਰ, (ਸੰਜੇ ਸ਼ਰਮਾ)-ਮਹਾਨ ਸ਼ਹੀਦ ਮਹਾਨ ਵਿਦਵਾਨ ਮਹਾਨ ਗੁਰਸਿੱਖ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮਦਿਨ ਦੇ ਦਿਹਾੜੇ ਸਿੱਖ ਤਾਲਮੇਲ ਕਮੇਟੀ ਅਤੇ ਟੂ ਵੀਲਰ ਐਸੋਸੀਏਸ਼ਨ ਵੱਲੋਂ ਪੁਲਿਸ ਅਲੀ ਮੁਹੱਲਾ ਕੋਲ ਲੰਗਰ ਲਗਾਏ ਗਏ ਲੰਗਰ ਸ਼ੁਰੂ ਕਰਨ ਤੋਂ ਪਹਿਲਾਂ ਚੌਪਾਈ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਬਿਸਕੁਟਾਂ ਤੇ ਚਾਹ ਦੇ ਲੰਗਰ ਲਗਾਏ ਗਏ , ਇਸ ਮੌਕੇ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ ,ਗੁਰਦੀਪ ਸਿੰਘ ਕਾਲੀਆ ਕਲੋਨੀ, ਮਨਪ੍ਰੀਤ ਸਿੰਘ ਬਿੰਦਰਾ, ਬੋਬੀ ਬੈਲ, ਸੁਰੇਸ਼ ਕੁਮਾਰ ਸ਼ਾਲੂ , ਆਤਮ ਪ੍ਰਕਾਸ਼, ਹਰਪ੍ਰੀਤ ਸਿੰਘ ਸੋਨੂ, ਲੱਕੀ ਸਿੱਕਾ, ਵਿੱਕੀ ਸਿੱਕਾ, ਜਤਿੰਦਰ ਕੁਮਾਰ ਸਾਹਨੀ, ਕੁਲਵਿੰਦਰ ਸਿੰਘ ਚਿੰਟੂ ,ਮੇਜਰ ਸਿੰਘ ,ਹੰਸਰਾਜ, ਵਰੁਣ ਚੌਹਾਨ ਆਦਿ ਹਾਜ਼ਰ ਸਨ