Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਿੱਖ ਤਾਲਮੇਲ ਕਮੇਟੀ ਵੱਡੇ ਜੱਥੇ ਨਾਲ ਨਗਰ ਕੀਰਤਨ ਵਿੱਚ ਸ਼ਾਮਿਲ ਹੋਈ

ਸਿੱਖ ਤਾਲਮੇਲ ਕਮੇਟੀ ਵੱਡੇ ਜੱਥੇ ਨਾਲ ਨਗਰ ਕੀਰਤਨ ਵਿੱਚ ਸ਼ਾਮਿਲ ਹੋਈ

ਜਲੰਧਰ, ਖਾਲਸਾ ਸਾਜਨਾ ਦਿਵਸ ਤੇ ਛੇਵੀਂ ਪਾਤਸ਼ਾਹੀ ਤੋਂ ਬਸਤੀ ਸ਼ੇਖ ਤੋਂ ਆਰੰਭ ਹੋਏ ਨਗਰ ਕੀਰਤਨ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਮੈਂਬਰ ਪੂਰੇ ਜਾਹੋ ਜਲਾਲ ਨਾਲ ਨਗਰ ਕੀਰਤਨ ਵਿੱਚ ਸ਼ਾਮਿਲ ਹੋਏ। ਮੈਂਬਰਾਂ ਵੱਲੋਂ ਹੱਥਾਂ ਵਿੱਚ ਖਾਲਸਾਈ ਸ਼ਾਨ ਦੀ ਨਿਸ਼ਾਨੀ ਪਵਿੱਤਰ ਨਿਸ਼ਾਨ ਸਾਹਿਬ ਫੜੇ ਹੋਏ ਸਨ ।ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਤਜਿੰਦਰ ਸਿੰਘ ਪਰਦੇਸੀ ,ਹਰਪਾਲ ਸਿੰਘ ਚੱਡਾ, ਗੁਰਦੀਪ ਸਿੰਘ ਕਾਲੀਆ ਕਲੋਨੀ ,ਅਮਨਦੀਪ ਸਿੰਘ ਬੱਗਾ ,ਕਰਮਜੀਤ ਸਿੰਘ ਨੂਰ, ਹਰਸਿਮਰਨ ਸਿੰਘ ਪ੍ਰਿੰਸ, ਪ੍ਰੀਤਮ ਸਿੰਘ, ਬੰਟੀ ਰਠੋਰ ,ਜਰਨੈਲ ਸਿੰਘ ਜੋਲਾਂ ,ਹਰਜਿੰਦਰ ਸਿੰਘ , ਅਮਰਜੀਤ ਸਿੰਘ ਗੁਰਦੇਵ ਨਗਰ ,ਸਤਪਾਲ ਸਿੰਘ ਸਿਦਕੀ ,ਕਮਲਜੀਤ ਸਿੰਘ ਟੋਨੀ ,ਕਮਲਜੀਤ ਸਿੰਘ ਭਾਟੀਆ, ਹਰਸਿਮਰਨ ਸਿੰਘ ਰੋਨੀ ਕੌਂਸਲਰ ਆਦਿ ਸ਼ਾਮਿਲ ਸਨ।