Business Khas

Latest news
ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ
You are currently viewing ਸੋਫਾ ਕਾਰਖਾਨੇ ਨੂੰ ਅੱਗ ਕਾਰਨ 2 ਪੁਲੀਸ ਮੁਲਜ਼ਮਾਂ ਸਣੇ 9 ਝੁਲਸੇ

ਸੋਫਾ ਕਾਰਖਾਨੇ ਨੂੰ ਅੱਗ ਕਾਰਨ 2 ਪੁਲੀਸ ਮੁਲਜ਼ਮਾਂ ਸਣੇ 9 ਝੁਲਸੇ

ਪੱਛਮੀ ਦਿੱਲੀ ਦੇ ਮਾਇਆਪੁਰੀ ਇਲਾਕੇ ਵਿੱਚ ਅੱਜ ਤੜਕੇ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਦੋ ਪੁਲੀਸ ਮੁਲਾਜ਼ਮ ਅਤੇ ਸੱਤ ਨਾਗਰਿਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਮੁਤਾਬਕ ਤੜਕੇ 2.05 ਵਜੇ ਫੋਨ ਆਇਆ ਕਿ ਕਬਾੜੀ ਮਾਰਕੀਟ ‘ਚ ਦੋ ਮੰਜ਼ਿਲਾ ਸੋਫਾ ਫੈਕਟਰੀ ‘ਚ ਅੱਗ ਲੱਗ ਗਈ ਹੈ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।