Business Khas

Latest news
ਸੈਲਫ਼ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਨੂੰ ਦਿੱਤੀ ਜਾ ਰਹੀ ‘ਨਿਊ ਚਾਈਲਡ ਐਂਡ ਮਦਰ ਕੇਅਰ’ ਟ੍ਰੇਨਿੰਗ ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ, ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ ਪੰਜਾਬੀ ਗਾਇਕ ਕਰਨ ਔਜਲਾ ਅੱਜ ਬੈਂਗਲੁਰੂ ਵਿੱਚ ਆਪਣੇ ਸ਼ੋਅ 'ਚ 6 ਗੀਤ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਦਿੱਤੇ ਨਿਰਦੇਸ਼ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ 3 ਸਾਲ ਦੀ ਬੱਚੀ ਸਣੇ ਪੂਰੇ ਪਰਿਵਾਰ ਨੇ ਲਿਆ ਫਾਹਾ ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ ग़ालिबाफ़ ने बताया ईरान की अमेरिका के साथ बातचीत में कहां फंसा है पेच ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਕੈਨੇਡੀਅਨ ਟੀਮ ਦੇ ਖਿਡਾਰੀਆਂ ਨੂੰ ਧਮਕੀਆਂ ਦਿੱਤੀਆਂ

ਸੰਨੀ ਦਿਓਲ ਦੇ ਵੱਡੇ ਬੇਟੇ ਕਰਨ ਦਿਓਲ ਨੇ ਆਪਣੀ ਪ੍ਰੇਮਿਕਾ ਦ੍ਰੀਸ਼ਾ ਅਚਾਰਿਆ ਨਾਲ ਵਿਆਹ ਦੇ ਬੰਧਨ ‘ਚ ਬੱਝੇ

ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਦੇ ਵੱਡੇ ਬੇਟੇ ਕਰਨ ਦਿਓਲ ਨੇ ਆਖਿਰਕਾਰ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਦ੍ਰੀਸ਼ਾ ਅਚਾਰਿਆ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਕਰਨ ਅਤੇ ਦ੍ਰੀਸ਼ਾ ਦੇ ਵਿਆਹ ਤੋਂ ਬਾਅਦ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ।

ਕਰਨ ਅਤੇ ਦ੍ਰੀਸ਼ਾ ਦਾ ਵਿਆਹ ਵੀ ਬੀ-ਟਾਊਨ ਦੇ ਸਭ ਤੋਂ ਚਰਚਿਤ ਵਿਆਹਾਂ ਵਿੱਚੋਂ ਇੱਕ ਹੈ। ਕਰਨ ਦੇ ਵਿਆਹ ਦੀਆਂ ਤਿਆਰੀਆਂ ਕਾਫੀ ਸਮੇਂ ਤੋਂ ਚੱਲ ਰਹੀਆਂ ਸਨ। ਤਿੰਨ ਦਿਨਾਂ ਤੱਕ ਚੱਲੇ ਇਸ ਵਿਆਹ ਸਮਾਗਮ ਦੀਆਂ ਵੀਡੀਓਜ਼ ਅਤੇ ਤਸਵੀਰਾਂ ਨੇ ਵੀ ਇੰਟਰਨੈੱਟ ‘ਤੇ ਧੂਮ ਮਚਾ ਦਿੱਤੀ ਸੀ। ਅੱਜ ਦੋਵੇਂ ਵਿਆਹ ਦੇ ਬੰਧਨ ‘ਚ ਵੀ ਬੱਝ ਗਏ ਹਨ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।