Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਹੋਰ ਵਧੇਗਾ ਠੰਢ ਦਾ ਕਹਿਰ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਹੋਰ ਵਧੇਗਾ ਠੰਢ ਦਾ ਕਹਿਰ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਅਜਿਹੇ ‘ਚ ਘਰੋਂ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ। ਜਿਵੇਂ-ਜਿਵੇਂ ਸ਼ਾਮ ਢੱਲਦੀ ਹੈ, ਲੋਕ ਆਪਣੇ-ਆਪਣੇ ਘਰਾਂ ਵਿੱਚ ਵੜ ਜਾਂਦੇ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਵਧਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਜਲੰਧਰ ਵਿੱਚ ਆਮ ਤੋਂ ਦਰਮਿਆਨੀ ਮੀਂਹ ਹੋਣ ਦੀ ਸੰਭਾਵਨਾ ਹੈ।