Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਅਗਲੇ 4 ਘੰਟਿਆਂ ‘ਚ ਤੂਫਾਨ, ਤੇਜ਼ ਬਾਰਸ਼ ਤੇ ਗੜੇਮਾਰੀ ਦਾ ਅਲਰਟ

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 3-4 ਘੰਟਿਆਂ ‘ਚ ਤੇਜ਼ ਬਾਰਸ਼ ਹੋ ਸਕਦੀ ਹੈ।ਭਾਰਤ ਦੇ ਮੌਸਮ ਵਿਭਾਗ ਵੱਲੋਂ ਹੁਣ ਤਾਜ਼ਾ ਸੈਟੇਲਾਈਟ (Weather Update) ਚਿੱਤਰ ਜਾਰੀ ਕੀਤਾ ਗਿਆ ਹੈ। ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ 3-4 ਘੰਟਿਆਂ ਦੌਰਾਨ ਰਾਜਸਥਾਨ, ਪੰਜਾਬ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਕੁਝ ਹਿੱਸਿਆਂ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਬਾਰਸ਼-ਗੜੇਮਾਰੀ (heavy rain fall) ਦੀ ਸੰਭਾਵਨਾ ਹੈ।

ਉਧਰ, ਰਾਜਸਥਾਨ ‘ਚ ਤੂਫਾਨੀ ਹਵਾਵਾਂ ਅਤੇ ਮੀਂਹ ਦਾ ਦੌਰ ਜਾਰੀ ਹੈ। ਬਹੁਤੇ ਹਿੱਸਿਆਂ ਵਿੱਚ ਪਿਛਲੇ ਦਿਨੀਂ ਤੇਜ਼ ਹਨੇਰੀ ਅਤੇ ਮੀਂਹ ਨੇ ਤਬਾਹੀ ਮਚਾਈ ਹੈ। 25 ਮਈ ਨੂੰ ਭਾਰੀ ਮੀਂਹ ਕਾਰਨ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਕਰੀਬ 17 ਲੋਕਾਂ ਦੀ ਜਾਨ ਚਲੀ ਗਈ ਸੀ। ਮੌਸਮ ਵਿਭਾਗ ਨੇ ਸਥਿਤੀ ਇੱਕ ਵਾਰ ਫਿਰ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ। ਤੂਫ਼ਾਨ ਦਾ ਸਭ ਤੋਂ ਵੱਧ ਅਸਰ ਮੱਧ ਅਤੇ ਪੂਰਬੀ ਰਾਜਸਥਾਨ ਵਿੱਚ ਦੇਖਿਆ ਜਾ ਸਕਦਾ ਹੈ।