Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅਮਰੀਕਾ ‘ਚ ਅੰਨ੍ਹੇਵਾਹ ਗੋਲੀਬਾਰੀ, ਇੱਕੋ ਪਰਿਵਾਰ ਦੇ 5 ਬੱਚਿਆਂ ਸਮੇਤ 8 ਜੀਆਂ ਦੀ ਮੌਤ

ਉੱਤਰੀ ਅਮਰੀਕਾ ਦੇ ਉਟਾਹ ਸੂਬੇ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਉਟਾਹ ਦੇ ਏਨੋਕ ਵਿੱਚ ਅੰਨ੍ਹੇਵਾਹ ਗੋਲੀਬਾਰੀ ਦੀ ਖ਼ਬਰ ਹੈ, ਜਿਸ ਵਿੱਚ ਅੱਠ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਉਟਾਹ ਦੇ ਇੱਕ ਪੇਂਡੂ ਖੇਤਰ ਵਿੱਚ ਇੱਕ ਘਰ ਦੇ ਅੰਦਰ ਅੱਠ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ ਜਿਨ੍ਹਾਂ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਹੈ। ਮਰਨ ਵਾਲਿਆਂ ਵਿੱਚ ਤਿੰਨ ਬਾਲਗ ਅਤੇ ਪੰਜ ਬੱਚੇ ਸ਼ਾਮਲ ਹਨ।

ਸਥਾਨਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੀ ਹੈ। ਸਾਰੇ ਮ੍ਰਿਤਕਾਂ ਦੇ ਸਰੀਰਾਂ ‘ਤੇ ਗੋਲੀਆਂ ਦੇ ਨਿਸ਼ਾਨ ਸਨ। ਪੁਲਿਸ ਮੌਕੇ ‘ਤੇ ਮੌਜੂਦ ਹੈ ਅਤੇ ਟੀਮ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਅਜੇ ਤੱਕ ਪੁਲਿਸ ਨੂੰ ਹਮਲਾਵਰ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਮੁਤਾਬਕ ਗੋਲੀਬਾਰੀ ਤੋਂ ਬਾਅਦ ਤਿੰਨ ਸ਼ੱਕੀਆਂ, ਇੱਕ ਐਸਯੂਵੀ ਡਰਾਈਵਰ ਅਤੇ ਦੋ ਹੋਰ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮੈਟਰੋਪੋਲੀਟਨ ਪੁਲਿਸ ਦੇ ਮੁਖੀ ਰੌਬਰਟ ਕੌਂਟੀ ਨੇ ਕਿਹਾ ਕਿ ਇਸ ਘਟਨਾ ਨੂੰ ਕਿਉਂ ਅੰਜ਼ਾਮ ਦਿੱਤਾ ਗਿਆ ਹੈ, ਇਸ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।