Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅੰਮ੍ਰਿਤਪਾਲ ਦੀ ਨਵੀਂਂ CCTV ਆਈ ਸਾਹਮਣੇ

ਅੰਮ੍ਰਿਤਪਾਲ ਸਿੰਘ ਦੀ ਇਕ ਨਵੀਂਂ CCTV ਸਾਹਮਣੇ ਆਈ ਹੈ। ਇਸ ਵੀਡੀਓ ਵਿਚ ਉਹ ਸੜਕ ਉਤੇ ਚੱਲਦਾ ਦਿਖਾਈ ਦੇ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਉਹ ਰਾਤ ਨੂੰ ਜਲੰਧਰ ਤੋਂ ਲੁਧਿਆਣਾ ਪਹੁੰਚਿਆ ਸੀ। ਇਸ ਦੌਰਾਨ ਉਸ ਨੇ ਕਈ ਆਟੋ ਬਦਲੇ ਤੇ ਬਾਅਦ ਵਿਚ ਬੱਸ ਵਿਚ ਬੈਠ ਕੇ ਫਰਾਰ ਹੋ ਗਿਆ।ਇਸ ਦੌਰਾਨ ਉਸ ਨੇ ਆਪਣਾ ਭੇਸ ਬਦਲਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ੇਰਪੁਰ ਚੌਂਕ ਪਹੁੰਚਣ ਤੋਂ ਬਾਅਦ ਉਹ ਇਕ ਨਿੱਜੀ ਕੰਪਨੀ ਦੀ ਬੱਸ ਵਿਚ ਬੈਠ ਕੇ ਫਰਾਰ ਹੋ ਗਿਆ। ਇਸ ਤੋਂ ਪਹਿਲਾਂ ਉਹ ਲੁਧਿਆਣਾ ਦੇ ਲਾਡੋਵਾਲ ਪਹੁੰਚਿਆ ਸੀ