Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅੰਮ੍ਰਿਤਸਰ ਤੋਂ ਪਟਨਾ ਸਾਹਿਬ ਵਿਚਾਲੇ ਸਿੱਧੀ ਉਡਾਣ ਮੁੜ ਸ਼ੁਰੂ

ਯਾਤਰੀਆਂ ਲਈ ਖ਼ੁਸ਼ਖ਼ਬਰੀ ਵਾਲੀ ਖ਼ਬਰ ਹੈ। ਦੱਸ ਦੇਈਏ ਕਿ ਹੁਣ ਫਿਰ ਤੋਂ ਸਪਾਈਸ ਜੈੱਟ ਨੇ ਅੰਮ੍ਰਿਤਸਰ-ਪਟਨਾ ਸਾਹਿਬ ਵਿਚਾਲੇ ਸਿੱਧੀ ਉਡਾਣ ਮੁੜ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦਾ ਅੰਮ੍ਰਿਤਸਰ ਹੁਣ ਮੁੜ ਬਿਹਾਰ ਦੇ ਪਟਨਾ ਸਾਹਿਬ ਨਾਲ ਹਵਾਈ ਮਾਰਗ ਨਾਲ ਜੁੜਨ ਜਾ ਰਿਹਾ ਹੈ। ਸਪਾਈਸ ਜੈੱਟ ਨੇ ਅੰਮ੍ਰਿਤਸਰ-ਪਟਨਾ ਸਾਹਿਬ ਵਿਚਾਲੇ ਸਿੱਧੀ ਉਡਾਣ ਮੁੜ ਸ਼ੁਰੂ ਕਰ ਦਿੱਤੀ ਹੈ। ਅੱਜ ਇਹ ਫਲਾਈਟ ਦੋਵਾਂ ਸ਼ਹਿਰਾਂ ਵਿਚਾਲੇ ਉਡਾਣ ਭਰੇਗੀ। ਸਪਾਈਸ ਜੈੱਟ ਨੇ ਅੱਜ ਤੋਂ ਅੰਮ੍ਰਿਤਸਰ ਤੋਂ ਪਟਨਾ ਲਈ ਸਿੱਧੀ ਉਡਾਣ ਸ਼ੁਰੂ ਕਰ ਦਿੱਤੀ ਹੈ। ਇਹ ਫਲਾਈਟ ਦੋਵਾਂ ਸ਼ਹਿਰਾਂ ਵਿਚਾਲੇ ਰੋਜ਼ਾਨਾ ਅਪ-ਡਾਊਨ ਕਰੇਗੀ। ਇਹ ਉਡਾਣ ਪਹਿਲਾਂ ਵੀ ਚਲਦੀ ਸੀ ਪਰ ਧੁੰਦ ਕਾਰਨ ਇਹ ਉਡਾਣ ਰੱਦ ਕਰ ਦਿੱਤੀ ਗਈ ਸੀ। ਇਸ ਫਲਾਈਟ ਦੇ ਸ਼ੁਰੂ ਹੁੰਦੇ ਹੀ ਅੰਮ੍ਰਿਤਸਰ ਦੇ ਨਾਲ-ਨਾਲ ਹੋਰਨਾਂ ਸੂਬਿਆਂ ‘ਚ ਵਸਦੇ ਸਿੱਖਾਂ ਨੂੰ ਵੀ ਫਾਇਦਾ ਹੋਵੇਗਾ।