Business Khas

Latest news
ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए

ਅੱਜਜਲ ਸਪਲਾਈ ਸੈਨੀਟੇਸ਼ਨ ਇੰਪਲਾਈਜ ਯੂਨੀਅਨ ਵੱਲੋਂ ਯੂਨੀਅਨ ਦੀਆਂ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ

ਜਲੰਧਰ,(ਸੰਜੇ ਸ਼ਰਮਾ)-ਅੱਜ ਜਲ ਸਪਲਾਈ ਸੈਨੀਟੇਸ਼ਨ ਇੰਪਲਾਈਜ ਯੂਨੀਅਨ ਵੱਲੋਂ ਜਿਲਾ ਜਲੰਧਰ ਪ੍ਰਧਾਨ ਸੰਜੀਵ ਕੌਂਡਲ ਦੀ ਪ੍ਰਧਾਨਗੀ ਹੇਠ ਯੂਨੀਅਨ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਆਮ ਆਦਮੀ ਪਾਰਟੀ ਦੇ ਵਿਧਾਇਕ ਸ ਬਲਕਾਰ ਸਿੰਘ ,ਸ੍ਰੀ ਸ਼ੀਤਲ ਅੰਗੁਰਾਲ, ਲੋਕ ਸਭਾ ਉਮੀਦਵਾਰ ਸ਼ੁਸ਼ੀਲ ਰਿੰਕੂ,ਅਤੇ ਰਮਨ ਅਰੋੜਾ ਨੂੰ ਦਿੱਤਾ ਇਸ ਤੋਂ ਬਾਅਦ ਜਥੇਬੰਦੀ ਵਲੋਂ ਇਕ ਮੰਗ ਪੱਤਰ ਮਾਨਯੋਗ ਡਿਪਟੀ ਕਮਿਸ਼ਨਰ ਸਾਬ ਨੂੰ ਵੀ ਦਿੱਤਾ ਜਿਸ ਵਿੱਚ ਜਿਲਾ ਪ੍ਰਧਾਨ ਕੌਂਡਲ ਨੇ ਡਿਪਟੀ ਕਮਿਸ਼ਨਰ ਸਾਬ ਨਾਲ ਮੰਗਾਂ ਸਬੰਧੀ ਗੱਲਬਾਤ ਕੀਤੀ ਅਤੇ ਬੇਨਤੀ ਕੀਤੀ ਕਿ ਯੂਨੀਅਨ ਦੀਆਂ ਮੰਗਾਂ ਜਿਸ ਵਿੱਚ 2011 ਦੀ ਅਨਾਮਲੀ ਦੂਰ ਕਰਨਾ ਫੀਲਡ ਮੁਲਾਜ਼ਮਾਂ ਨੂੰ ਟਾਈਮ ਸਕਲੇ ਨਾਲ ਤਰਕੀ ਦੇਣਾ ਡਿਪਲੋਮਾ ਪਾਸ ਦਰਜਾ ਤਿੰਨ ਮੁਲਾਜ਼ਮਾਂ ਨੂੰ ਵਨ ਟਾਈਮ ਪਾਲਿਸੀ ਨਾਲ ਜੂਨੀਅਰ ਇੰਜੀਨਅਰ ਪ੍ਰਮੋਟ ਕਰਨਾ ਅਤੇ ਮਹਿਕਮੇ ਵਿੱਚ ਕੰਮ ਕਰਦੇ ਇੰਨਲਿਸਟਮੇਂਟ ਅਤੇ ਮਸਟਰੋਲ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਆਦਿ ਮੰਗਾਂ ਹਨ ਜੇਕਰ ਜਥੇਬੰਦੀ ਦੀਆਂ ਮੰਗਾ ਨੂੰ ਪੂਰਾ ਕਰਨ ਲਈ ਮਹਿਕਮੇ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ 4 ਮਈ ਤਕ ਮੀਟਿੰਗ ਨਾ ਮਿਲੀ ਤਾਂ 5 ਮਈ ਨੂੰ ਲੋਕ ਸਭਾ ਉਮੀਦਵਾਰ ਸ਼ੁਸ਼ੀਲ ਰਿੰਕੂ ਦੇ ਦਫ਼ਤਰ ਅਤੇ ਬ੍ਰਹਮ ਸ਼ੰਕਰ ਜਿੰਪਾ ਦਾ ਘਿਰਾਓ ਕੀਤਾ ਜਾਵੇਗਾ ਇਸ ਮੌਕੇ ਯੂਨੀਅਨ ਆਗੂ ਨਰਿੰਦਰ ਸਿੰਘ,ਰਾਜਨ ਕੁਮਾਰ, ਰੌਸ਼ਨ ਲਾਲ,ਰਾਮ ਲਾਲ, ਰਵੀ ਕੁਮਾਰ, ਸੁਖਵਿੰਦਰ ਸਿੰਘ, ਸੁੱਚਾ ਸਿੰਘ, ਸੁਰੇਸ਼ ਕੁਮਾਰ, ਐਲਬਰਟ ਮਸੀਹ ਅਤੇ ਯੁਵਰਾਜ ਸਿੰਘ ਆਦਿ ਮੈਂਬਰ ਸ਼ਾਮਿਲ ਹੋਏ