Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅੱਜ ਬਿਜਲੀ ਬੰਦ ਰਹੇਗੀ

ਜਲੰਧਰ, ਸੂਚਿਤ ਕੀਤਾ ਜਾਂਦਾ ਹੈ ਕਿ ਮਿਤੀ 05/09/2023 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ 12 ਵਜੇ ਤਕ 132 ਕੇ ਵੀ ਅਰਬਨ ਅਸਟੇਟ ਸ/ਸਟੇਸ਼ਨ ਤੋਂ ਚਲਦੇ 11 ਕੇ ਵੀ ਗੀਤਾ ਮੰਦਿਰ ਫੀਡਰ ਦੀ ਜਰੂਰੀ ਮੁਰੰਮਤ ਕਰਵਾਉਣ ਲਈ ਸਪਲਾਈ ਬੰਦ ਰਹੇਗੀ। ਇਸ ਨਾਲ ਇਨਕਮ ਟੈਕਸ ਕਲੋਨੀ, ਸ਼ੰਕਰ ਗਾਰਡਨ, ਮਾਡਲ ਟਾਊਨ ਦਾ ਕੁਛ ਇਲਾਕਾ, ਜਯੋਤੀ ਨਗਰ, ਜੋਹਲ ਮਾਰਕੀਟ ਅਤੇ ਵਰਿਆਮ ਨਗਰ ਆਦਿ ਇਲਾਕਿਆਂ ਦੀ ਸਪਲਾਈ ਪ੍ਰਭਾਵਿਤ ਰਹੇਗੀ।