Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए ਖ਼ਾਲਸਾ ਮਾਰਚ ਵਿੱਚ ਸਰਦਾਰੀਆ ਟਰੱਸਟ ਅਤੇ ਸਿੱਖ ਯੂਥ ਕਲੱਬ ਦਸਤਾਰਾਂ ਦੇ ਲੰਗਰ ਲਗਾਏ ਜਾਣਗੇ 13ਅਪ੍ਰੈਲ ਨੂੰ ਦੁਪਹਿਰ ਦੇ 2...
You are currently viewing ਆਪ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਆਪ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 13 ਵਿਚੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 5 ਮੌਜੂਦਾ ਮੰਤਰੀ ਹਨ। ਇਸ ਤੋਂ ਇਲਾਵਾ ਕਰਮਜੀਤ ਅਨਮੋਲ ਨੂੰ ਮੈਦਾਨ ਵਿਚ ਉਤਾਰਿਆ ਹੈ।ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖੰਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੂੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ, ਬਠਿੰਡਾ ਤੋਂ ਗੁਰਪ੍ਰੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।