Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਆਮ ਆਦਮੀ ਪਾਰਟੀ ਦੀ ਗਗਨ ਮਾਨ ਦੀ ਗੱਲ ਨੂੰ ਸੁਣਨ ਮਿਲੀ

ਜਲੰਧਰ, (ਸ਼ੰਜੇ ਸ਼ਰਮਾ)-ਸ਼ੋਸਲ ਮੀਡੀਆ ’ਤੇ ਇਕ ਵੀਡੀਓ ਦੇਖੀ ਜਿਸ ਵਿਚ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਬੋਲਦੀ ਨਜਰ ਆ ਰਹੀ ਹੈ ਐਮਐਸਪੀ ਦੇ ਸਬੰਧ ਵਿਚ ਕਹਿੰਦੇ ਹਨ ਕਿ ਕੈਪਟਨ ਸਾਹਿਬ ਅਸਤੀਫਾ ਦਿਓ। ਘੰਟੇ ਬਾਅਦ ਸਾਨੂੰ ਬਹੁਮਤ ਦਿਓ ਆਮ ਆਦਮੀ ਪਾਰਟੀ ਬਣਾਓ। ਪੰਜ ਮਿੰਟਾਂ ਵਿਚ ਇਕਲੇ ਇਕਲੇ ਫਸਲ ਉਤੇ ਐਮਐਸਪੀ ਦੇਵਾਂਗੇ। ਬਾਅਦ ਵਿਚ ਜਦੋਂ ਮੀਡੀਆ ਨੇ ਪੁਛਿਆ ਕਿ ਹੁਣ ਤੁਸੀਂ ਕੀ ਕਹਿੰਦੇ ਹੋ ਤਾਂ ਉਨ੍ਹਾਂ ਨੇ ਕਿਹਾ ਕਿ ਜੋਸ਼ ਵਿਚ ਬਹੁਤ ਕੁਝ ਬੋਲ ਹੋ ਜਾਂਦਾ ਹੈ ਪਰ ਜਦੋਂ ਸਿਸਟਮ ਵਿਚ ਆਉਦਾ ਹੈ ਤਾਂ ਸਮਝ ਲੱਗਦੀ ਹੈ।