Business Khas

Latest news
ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ ਸਰਕਾਰ ਦੇ ਪੱਖ 'ਚ ਆਇਆ ਦਿੱਲੀ ਹਾਈਕੋਰਟ ਦਾ ਫੈਸਲਾ ਬਸਤੀ ਸ਼ੇਖ ਦੇ ਸਤਰਾਂ ਮੁਹੱਲਾ ਵਿੱਚ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਸ਼ਕਲ, 1912 ਹੈਲਪਲਾਈਨ ਵੀ ਨਹੀਂ ...

‘ਆਰਆਰਆਰ’ ਦੇ ਅਦਾਕਾਰ ਰਾਮ ਚਰਨ ਪਿਤਾ ਬਣ ਗਏ

ਸੁਪਰਹਿੱਟ ਫ਼ਿਲਮ ‘ਆਰਆਰਆਰ’ ਦੇ ਅਦਾਕਾਰ ਰਾਮ ਚਰਨ (38) ਪਿਤਾ ਬਣ ਗਏ ਹਨ। ਉਸ ਦੀ ਪਤਨੀ ਉਪਾਸਨਾ ਕਾਮਿਨੇਨੀ (33) ਨੇ ਅੱਜ ਸਵੇਰੇ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ। ਉਪਾਸਨਾ ਨੂੰ ਸੋਮਵਾਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਦੇ ਮੈਡੀਕਲ ਬੁਲੇਟਿਨ ਦੇ ਅਨੁਸਾਰ, ‘ਉਪਾਸਨਾ ਨੇ 20 ਜੂਨ ਨੂੰ ਅਪੋਲੋ ਹਸਪਤਾਲ ਜੁਬਲੀ ਹਿੱਲਜ਼ ਹੈਦਰਾਬਾਦ ਵਿੱਚ ਬੱਚੀ ਨੂੰ ਜਨਮ ਦਿੱਤਾ। ਮਾਂ ਅਤੇ ਧੀ ਦੋਵੇਂ ਠੀਕ-ਠਾਕ ਹਨ।’ ਬਾਅਦ ਵਿੱਚ ਰਾਮ ਚਰਨ ਦੇ ਪਿਤਾ ਅਤੇ ਅਦਾਕਾਰ ਚਿਰੰਜੀਵੀ ਨੇ ਵੀ ਆਪਣੀ ਪੋਤੀ ਦੇ ਜਨਮ ਬਾਰੇ ਟਵੀਟ ਕੀਤਾ।