Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਇਮਾਨਦਾਰ ਅਤੇ ਬੇਦਾਗ ਸ਼ਖਸੀਅਤ ਲੋਕ ਵੱਧ ਤੋਂ ਵੱਧ ਵੋਟ ਪਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ – ਬੀਬੀ ਜਗੀਰ ਕੌਰ

ਇਮਾਨਦਾਰ ਅਤੇ ਬੇਦਾਗ ਸ਼ਖਸੀਅਤ ਲੋਕ ਵੱਧ ਤੋਂ ਵੱਧ ਵੋਟ ਪਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ – ਬੀਬੀ ਜਗੀਰ ਕੌਰ


ਜਲੰਧਰ, ਬੀਤੇ ਦਿਨੀਂ ਜਲੰਧਰ ਵਿਖੇ ਨਵਨਿਯੁਕਤ ਜਲੰਧਰ ਲੋਕ ਸਭਾ ਦੇ ਇੰਚਾਰਜ ਬੀਬੀ ਜਗੀਰ ਕੌਰ ਨੇ ਜਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਜਿਨ੍ਹਾਂ ਵਿੱਚ ਉਮੀਦਵਾਰ ਮਹਿੰਦਰ ਸਿੰਘ ਕੇਪੀ , ਗੁਰਪ੍ਰਤਾਪ ਸਿੰਘ ਵਡਾਲਾ , ਬਲਦੇਵ ਖਹਿਰਾ , ਇਕਬਾਲ ਸਿੰਘ ਢੀਂਡਸਾ , ਬਚਿਤਰ ਸਿੰਘ ਕੋਹਾੜ , ਹਰਜਾਪ ਸਿੰਘ ਸੰਘਾ , ਪਰਮਜੀਤ ਸਿੰਘ ਰੇਰੁ ਕੁਲਵੰਤ ਸਿੰਘ ਮੰਨਣ ਹਾਜਰ ਹੋਏ , ਜਿੱਥੇ ਆਉਂਦੀਆਂ ਲੋਕ ਸਭਾ ਚੋਣ ਪ੍ਰਚਾਰ ਬਾਰੇ ਵਿਸਥਾਰ ਵਿੱਚ ਗਲਬਾਤ ਹੋਈ ਜਿੱਥੇ ਬੀਬੀ ਜਗੀਰ ਕੌਰ ਨੇ ਬੂਥ ਵਾਈਸ ਆਪਣੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਕਿਹਾ ਅਤੇ ਜਿਲ੍ਹੇ ਦੇ ਸਮੁੱਚੇ ਵਰਕਰਾਂ ਨੂੰ ਅਪੀਲ ਕੀਤੀ ਕੇ ਘਰ ਘਰ ਜਾ ਕੇ ਪ੍ਰਚਾਰ ਕਰਨ ਅਤੇ ਮਹਿੰਦਰ ਸਿੰਘ ਕੇਪੀ ਦੇ ਹੱਕ ਚ ਡਟ ਕੇ ਪ੍ਰਚਾਰ ਕਰਨ ਕਿਉਂਕਿ ਮਹਿੰਦਰ ਸਿੰਘ ਕੇਪੀ ਇੱਕ ਇਮਾਨਦਾਰ ਅਤੇ ਬੇਦਾਗ ਸ਼ਖਸ਼ੀਅਤ ਹਨ ਜਿਨ੍ਹਾਂ ਦਾ ਅਪਣਾ ਲੋਕਾਂ ਦੇ ਵਿਚ ਚੰਗਾ ਅਧਾਰ ਹੈ ਅਤੇ ਲੋਕ ਸੇਵਾ ਲਈ ਇਹਨਾਂ ਦੇ ਪਰਿਵਾਰ ਦੀ ਕੁਰਬਾਨੀ ਵੀ ਰਹੀ ਹੈ ਅਤੇ ਲੋਕਾਂ ਲਈ ਇਹ ਪਰਿਵਾਰ ਸਦਾ ਹੀ ਵਚਨਬੰਦ ਰਿਹਾ , ਇਸ ਮੌਕੇ ਤੇ ਰਣਜੀਤ ਸਿੰਘ ਕਾਹਲੋ , ਦਵਿੰਦਰ ਕੌਰ ਕਾਲੜਾ ਸਰਤੇਜ ਸਿੰਘ ਬਾਸੀ , ਅਵਤਾਰ ਸਿੰਘ ਘੁੰਮਣ , ਸੁਭਾਸ਼ ਸੋਂਧੀ , ਅੰਮ੍ਰਿਤਬੀਰ ਸਿੰਘ , ਆਰਤੀ ਰਾਜਪੂਤ, ਰਣਜੀਤ ਸਿੰਘ ਰਾਣਾ ਆਦਿ ਹਾਜਰ ਸਨ