Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਇੰਨੋਸੈਂਟ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਸੜਕ ਨੂੰ ਬਣਾਇਆ ਪਾਰਕਿੰਗ

ਇੰਨੋਸੈਂਟ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਸੜਕ ਨੂੰ ਬਣਾਇਆ ਪਾਰਕਿੰਗ


ਜਲੰਧਰ, (ਸੰਜੇ ਸ਼ਰਮਾ)-ਸ਼ਹਿਰ ਦੇ ਟ੍ਰੈਫਿਕ ਨੂੰ ਠੀਕ ਕਰਨ ਲਈ ਲਗਾਤਾਰ ਪੁਲਿਸ ਪ੍ਰਸ਼ਾਸਨ ਸ਼ਕਤੀ ਨਾਲ ਕਾਰਵਾਈ ਕਰ ਰਹੀ ਹੈ। ਉਥੇ ਹੀ ਅੱਜ ਕਈ ਦੁਕਾਨਦਾਰਾਂ ਨੂੰ ਟ੍ਰੈਫਿਕ ਪੁਲਿਸ ਨੇ ਨੋਟਿਸ ਵੀ ਜਾਰੀ ਕਰ ਦਿੱਤੇ ਹਨ ਪਰ ਸ਼ਾਇਦ ਗ੍ਰੀਨ ਮਾਡਲ ਟਾੳੂਨ ’ਚ ਸਥਿਤ ਇੰਨੋਸੈਟ ਹਾਰਟ ਸਕੂਲ ਦੇ ਬੱਚਿਆਂ ਨੇ ਰੋਡ ਕਿਨਾਰੇ ਵਾਹਨ ਪਾਰਕਿੰਗ ਬਣਾ ਲਏ ਹਨ। ਪ੍ਰਸ਼ਾਸਨ ਵੱਲੋਂ ਇਸ ਵੱਲ ਧਿਆਨ ਹੀ ਨਹੀਂ ਦਿੱਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਛੁੱਟੀ ਦੇ ਸਮੇਂ ਰੋਡ ਪੂਰੀ ਤਰ੍ਹਾਂ ਜਾਮ ਹੋ ਜਾਂਦਾ ਹੈ। ਜਿਸ ਕਾਰਨ ਟ੍ਰੈਫਿਕ ਕਾਫੀ ਜਾਮ ਲੱਗ ਜਾਂਦਾ ਹੈ। ਵਾਹਨਾਂ ਦੇ ਹੌਰਨ ਦੇ ਆਵਾਜ ਤੋਂ ਆਲੇ-ਦੁਆਲੇ ਲੋਕਾਂ ਨੂੰ ਕਾਫੀ ਪ੍ਰਸ਼ਾਸਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।