Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਇੰਪੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਪਰਜੀਤ ਸਿੰਘ ਰਾਏਪੁਰ ਆਮ ਆਦਮੀ ’ਚ ਸ਼ਾਮਲ

ਜਲੰਧਰ, (ਬਿੳੂਰੋ)-ਸਾਬਕਾ ਐਸਜੀਪੀਸੀ ਮੈਂਬਰ ਅਤੇ ਇੰਪੂਰਵਮੈਂਟ ਟਰੱਸਟ ਦੇ ਚੇਅਰਮੈਨ ਸ. ਪਰਜੀਤ ਸਿੰਘ ਰਾਏਪੁਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਸ਼ਾਮਲ ਹੋਣ ਤੋਂ ਬਾਅਦ ਰਾਏਪੁਰ ’ਚ ਭਗਵੰਤ ਮਾਨ ਨੂੰ ਮਿਲੇ।