Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਇੱਕ ਸਾਲ ‘ਚ ਨੌਜਵਾਨਾਂ ਨੂੰ ਦਿੱਤੀਆਂ 28 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ,ਮੁੱਖ ਮੰਤਰੀ ਭਗਵੰਤ ਮਾਨ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਸੂਬੇ ਵਿੱਚ 28,362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਦੱਸ ਦਈਏ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ PSPCL ‘ਚ 1320 ਅਸਿਸਟੈਂਟ ਲਾਈਨਮੈਨ ਦੀ ਨੌਕਰੀ ਲਈ ਚੁਣੇ ਗਏ ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਡੀ ਪੂਰੀ ਕੋਸ਼ਿਸ਼ ਹੈ ਵਿਭਾਗਾਂ ‘ਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇ ਤੇ ਰੁਜ਼ਗਾਰ ਦੇ ਹੋਰ ਮੌਕੇ ਵੀ ਪੈਦਾ ਕਰ ਰਹੇ ਹਾਂ।ਮਾਨ ਨੇ ਕਿਹਾ ਕਿ ਰੁਜ਼ਗਾਰ ਸਾਡੀ ਪਹਿਲ ਹੈ। ਮੁੱਖ ਮੰਤਰੀ ਨੇ ਕਿਹਾ ਕਿ “ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ। ਇਸ ਲਈ ਅਸੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕੋਸ਼ਿਸ਼ ਕਰ ਰਹੇ ਹਾਂ ਤਾਂ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ।” ਵੇਖੋ ਸਰਕਾਰ ਵੱਲੋਂ ਦਿੱਤੀ ਗਈ ਨੌਕਰੀਆਂ ਦੀ ਸੂਚੀ-