Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਏਐਸਆਈ ਵੱਲੋਂ ਆਪਣੀ ਪਤਨੀ ਅਤੇ ਪੁੱਤਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਗੁਰਦਾਸਪੁਰ ਤੋਂ ਪੰਜਾਬ ਪੁਲਿਸ ਦੇ ਅਧਿਕਾਰੀ ਵੱਲੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਗੁਰਦਾਸਪੁਰ ਦੇ ਪਿੰਡ ਭੁੰਬਲੀ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਭੂਪਿੰਦਰ ਸਿੰਘ ਨੇ ਆਪਣੀ ਪਤਨੀ ਬਲਜੀਤ ਕੌਰ ਅਤੇ ਪੁੱਤਰ ਬਲਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਨ੍ਹਾਂ ਹੀ ਨਹੀਂ ਏਐਸਆਈ ਨੇ ਆਪਣੇ ਪਾਲਤੂ ਕੁੱਤੇ ਨੂੰ ਵੀ ਨਹੀੰ ਬਖਸ਼ਿਆਂ। ਉਸ ਨੇ ਕੁੱਤੇ ਨੂੰ ਵੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਫਿਲਹਾਲ ਇਸ ਮਾਮਲੇ ਦੇ ਪਿੱਛੇ ਘਰੇਲੂ ਝਗੜੇ ਦਾ ਕਾਰਨ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਐਸਐਸਪੀ ਗੁਰਦਾਸਪੁਰ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਖਿਰ ਇਸ ਵਾਰਦਾਤ ਨੂੰ ਅੰਜਾਮ ਦੇਣ ਦੇ ਪਿੱਛੇ ਕੀ ਕਾਰਨ ਹੈ।