Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਕਟੜਾ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ

ਜੰਮੂ-ਕਸ਼ਮੀਰ ‘ਚ ਸ਼ਨੀਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਜੰਮੂ ਤੋਂ ਕੱਟੜਾ ਜਾ ਰਹੀ ਸ਼ਰਧਾਲੂਆਂ ਦੀ ਬੱਸ ਮੰਡ ਇਲਾਕੇ ਨੇੜੇ ਖਾਈ ਵਿੱਚ ਡਿੱਗ ਗਈ। ਬੱਸ ‘ਚ 18 ਲੋਕ ਬੈਠੇ ਸਨ, ਜਿਨ੍ਹਾਂ ‘ਚੋਂ 17 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਅਤੇ ਇਲਾਜ ਲਈ ਜੀ.ਐੱਮ.ਸੀ. ਬਚਾਅ ਟੀਮ ਨੇ ਡਰਾਈਵਰ ਦੀ ਲਾਸ਼ ਨੂੰ ਲੱਭ ਲਿਆ। ਲਾਸ਼ ਨੂੰ ਐਂਬੂਲੈਂਸ ਰਾਹੀਂ ਜੀਐਮਸੀ ਭੇਜ ਦਿੱਤਾ ਗਿਆ।ਪੁਲਿਸ ਨੇ ਦੱਸਿਆ ਕਿ ਬੱਸ ਉਤਰਾਖੰਡ ਦੀ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਡਰਾਈਵਰ ਦਾ ਨਾਂ ਰਾਕੇਸ਼ ਹੈ, ਜੋ ਹਿਮਾਚਲ ਕਾਂਗੜਾ ਦਾ ਰਹਿਣ ਵਾਲਾ ਹੈ ਅਤੇ 22 ਸਾਲਾਂ ਤੋਂ ਬੱਸ ਚਲਾ ਰਿਹਾ ਹੈ। ਫਿਲਹਾਲ ਬਚਾਅ ਕਾਰਜ ਜਾਰੀ ਹੈ, ਫਾਇਰ ਅਤੇ ਐਮਰਜੈਂਸੀ ਸੇਵਾਵਾਂ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਬੱਸ ਖਾਈ ‘ਚ ਡਿੱਗਣ ਕਾਰਨ ਇੱਥੇ ਬਚਾਅ ਕਾਰਜ ਚਲਾਉਣਾ ਮੁਸ਼ਕਲ ਸੀ। ਐਸਡੀਆਰਐਫ ਟੀਮ ਅਤੇ ਹੋਰ ਸਾਰੀਆਂ ਏਜੰਸੀਆਂ ਇੱਥੇ ਮੌਜੂਦ ਹਨ। ਫਿਲਹਾਲ ਬੱਸ ਦੇ ਅੰਦਰ ਕੋਈ ਨਹੀਂ ਹੈ, ਫਿਰ ਵੀ ਤਲਾਸ਼ੀ ਮੁਹਿੰਮ ਚਲਾਉਣ ਤੋਂ ਬਾਅਦ ਹੀ ਇਸ ਬਾਰੇ ਕੁਝ ਕਿਹਾ ਜਾ ਸਕੇਗਾ।