Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕਮਿਸ਼ਨ ਨੂੰ ਸਬੰਧਿਤ ਰਿਕਾਰਡ ਅਤੇ ਦਸਤਾਵੇਜ਼ ਦਿਖਾਏਪਰਿਵਾਰਾਂ ਦੇ ਮੁੜ ਵਸੇਬੇ ਅਤੇ ਫਲੈਟਾਂ ਦੀ ਪੇਸ਼ਕਸ਼ ਬਾਰੇ ਜਾਣੂ ਕਰਾਇਆ

ਜਲੰਧਰ,(ਸੰਜੇ ਸ਼ਰਮਾ)-ਸਥਾਨਕ ਲਤੀਫ਼ਪੁਰਾ ਵਿਖੇ ਮਕਾਨਾਂ ਨੂੰ ਢਾਹੇ ਜਾਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਪੱਖ ਰੱਖਦਿਆਂ ਮਾਮਲੇ ਨਾਲ ਸਬੰਧਿਤ ਰਿਕਾਰਡ ਅਤੇ ਦਸਤਾਵੇਜ਼ ਕਮਿਸ਼ਨ ਨੂੰ ਦਿਖਾਏ। ਕਮਿਸ਼ਨ ਵਿਖੇ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਜਲੰਧਰ ਦੇ ਪੁਲਿਸ ਕਮਿਸ਼ਨਰ ਡਾ.ਐਸ. ਭੂਪਥੀ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਲੋੜੀਂਦਾ ਰਿਕਾਰਡ ਦਿਖਾਇਆ । ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਵਲੋਂ ਵਿਵਾਦਤ ਜ਼ਮੀਨ ਅਤੇ ਮਕਾਨ ਢਾਹੇ ਜਾਣ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ।