Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ

ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ

ਜਲੰਧਰ,(ਸੰਜੇ ਸ਼ਰਮਾ)-ਕੋਟਾਨ ਕੋਟ ਸ਼ੁਕਰਾਨਾ ਓਸ ਅਕਾਲ ਪੁਰਖ ਪ੍ਰਮਾਤਮਾ ਦਾ ਜੌ ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ ਨਾਲ ਭਰੇ ਹੋਏ ਸਾਡੇ ਵਰਗੇ ਪਾਪੀਆਂ ਤੇ ਤਰਸ ਕਰਕੇ ਸੇਵਾ ਕਰਵਾ ਰਹੇ ਹਨ। ਅੱਤੇ ਇਹਨਾਂ ਮਾਣ ਸਤਕਾਰ ਕਰਵਾ ਰਹੇ ਹਨ।ਤਹਿ ਦਿਲੋਂ ਧੰਨਵਾਦ MP, MLA, DC ਸਾਹਿਬ ਅੱਤੇ ਪ੍ਰਸ਼ਾਸ਼ਨ ਅਧਿਕਾਰੀਆਂ ਦਾ ਜਿਨ੍ਹਾਂ ਨੇ ਆਖ਼ਰੀ ਉਮੀਦ ਐਨਜੀਓ ਦੀਆਂ ਸੇਵਾਵਾਂ ਨੂੰ ਉਪਰ ਤੱਕ ਪਹੁੰਚਾਇਆ।26 ਜਨਵਰੀ ਮੌਕੇ ਗੁਰੁ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ Aakhri umeed NGO ਨੂੰ ਸਮਾਜ ਸੇਵਾ ਪ੍ਰਤਿ ਮਾਣਯੋਗ ਵਿੱਤ , ਪਲਾਨਿੰਗ ਅੱਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਜੀ , MP ਸ਼੍ਰੀ ਸੁਸ਼ੀਲ ਕੁਮਾਰ ਰਿੰਕੂ ਜੀ, MP ਸੰਤ ਬਲਬੀਰ ਸਿੰਘ ਜੀ ਸੀਚੇਵਾਲ (ਵਾਤਾਵਰਨ ਪ੍ਰੇਮੀ) , MLA ਸ਼੍ਰੀ ਸ਼ੀਤਲ ਅੰਗੁਰਾਲ ਜੀ, MLA ਸ਼੍ਰੀ ਰਮਨ ਕੁਮਾਰ ਅਰੌੜਾ ਜੀ , MLA ਰਾਜਵਿੰਦਰ ਕੌਰ ਥਾਇਰਾ ਮਾਣਯੋਗ DC ਜਲੰਧਰ ਅੱਤੇ PUNJAB POLICE ਕਮਿਸ਼ਨਰ ਸਵਪਨ ਸ਼ਰਮਾ ਜੀ ਦੀ ਅਗਵਾਈ ਹੇਠ ਸਨਮਾਨ ਭੇਂਟ ਕੀਤਾ ਗਿਆ।ਸੱਭ ਦਾ ਆਖਰੀ ਉਮੀਦ ਵੈਲਫ਼ੇਅਰ ਸੋਸਾਇਟੀ ਦਿੱਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੀ ਹੈ ਅੱਤੇ ਆਸ਼ਵਾਸਨ ਦਵਾਉਂਦੀ ਹੈ ਕਿ ਉਹ ਸਮਾਜ ਵਿਚ ਦਿਨ ਰਾਤ ਇੱਸੇ ਜਜਬੇ ਨਾਲ਼ ਸੇਵਾ ਨਿਭਾਉਂਦੀ ਰਹੇਗੀ।