Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਕਾਂਗਰਸੀ ਨੇਤਾ ਮੇਜਰ ਸਿੰਘ ਧਾਲੀਵਾਲ ਦਾ ਗੋਲੀਆਂ ਮਾਰ ਕੇ ਕਤਲ

ਕਾਂਗਰਸ ਸਰਕਾਰ ਵੇਲੇ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦਾ ਅੱਜ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ 11 ਵਜੇ ਦੇ ਕਰੀਬ ਆਪਣੇ ਮੈਰਿਜ ਪੈਲੇਸ ਐਸ.ਜੀ.ਆਈ. ਪਿੰਡ ਸਾਂਗਵਾਨ ਵਿੱਚ ਹਾਜ਼ਰ ਸਨ।

ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਦੋ ਗੋਲੀਆਂ ਲੱਗੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੇਜਰ ਸਿੰਘ ਆਪਣੇ ਰਿਜ਼ੋਰਟ ਐਸ.ਬੀ.ਆਈ. ਗਿਆ ਸੀ। ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਰਿਜ਼ੋਰਟ ਵਿੱਚ ਦਾਖਲ ਹੋ ਕੇ ਮੇਜਰ ਸਿੰਘ ਨੂੰ ਗੋਲੀ ਮਾਰ ਦਿੱਤੀ। ਮੇਜਰ ਸਿੰਘ ਨੂੰ ਜਦੋਂ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।