Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕਾਰ ਜਾਂ ਹੋਰ ਚਾਰ ਪਹੀਆ ਵਾਹਨ ਵਿੱਚ ਡਰਾਈਵਰ ਦੇ ਨਾਲ ਜਾਂ ਪਿੱਛੇ ਬੈਠਣ ਵਾਲੇ ਲੋਕਾਂ ਲਈ ਸੀਟ ਬੈਲਟ ਜ਼ਰੂਰੀ

ਕਾਰ ਜਾਂ ਹੋਰ ਚਾਰ ਪਹੀਆ ਵਾਹਨ ਵਿੱਚ ਡਰਾਈਵਰ ਦੇ ਨਾਲ ਜਾਂ ਪਿੱਛੇ ਬੈਠਣ ਵਾਲੇ ਲੋਕਾਂ ਲਈ ਸੀਟ ਬੈਲਟ ਜ਼ਰੂਰੀ

ਪੰਜਾਬ ਵਿੱਚ ਕਾਰ ਜਾਂ ਹੋਰ ਚਾਰ ਪਹੀਆ ਵਾਹਨ ਵਿੱਚ ਡਰਾਈਵਰ ਦੇ ਨਾਲ ਜਾਂ ਪਿੱਛੇ ਬੈਠਣ ਵਾਲੇ ਲੋਕਾਂ ਨੂੰ ਲੈ ਕੇ ਵੱਡੇ ਹੁਕਮ ਜਾਰੀ ਹੋਏ ਹਨ। ਏਡੀਜੀਪੀ ਟ੍ਰੈਫਿਕ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਸਰਕਾਰੀ ਅਤੇ ਪ੍ਰਾਈਵੇਟ ਚਾਰ ਪਹੀਆ ਵਾਹਨਾਂ ਵਿੱਚ ਬੈਠਣ ਵਾਲੇ ਸਾਰੇ ਲੋਕਾਂ ਲਈ ਸੀਟ ਬੈਲਟ ਜ਼ਰੂਰ ਕਰ ਦਿੱਤੀ ਗਈ ਹੈ। ਜੇਕਰ ਕੋਈ ਇਨ੍ਹਾਂ ਹੁਕਮਾਂ ਦਾ ਉਲੰਘਣਾ ਕਰੇਗਾ ਤਾਂ ਉਸ ਖਿਲਾਫ਼ ਮੋਟਰ ਵ੍ਹੀਕਲ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।ਹੁਣ ਪੰਜਾਬ ‘ਚ ਜੇਕਰ ਕੋਈ ਯਾਤਰੀ ਕਾਰ ਜਾਂ ਮੋਟਰ ਵਾਹਨ ਦੀ ਪਿਛਲੀ ਸੀਟ ‘ਤੇ ਬੈਠ ਕੇ ਸੀਟ ਬੈਲਟ ਨਹੀਂ ਬੰਨ੍ਹਦਾ ਤਾਂ ਉਨ੍ਹਾਂ ਦਾ ਚਲਾਨ ਕੱਟਿਆ ਜਾਵੇਗਾ। ਪੰਜਾਬ ਪੁਲਿਸ ਨੇ ਮੋਟਰ ਵਹੀਕਲ ਐਕਟ ਵਿੱਚ ਪੁਰਾਣੀ ਸੋਧ ਤਹਿਤ ਇਸ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਇਹ ਕਦਮ ਚੁੱਕਿਆ ਹੈ।