Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਕਿਸਾਨਾਂ ਨਾਲ ਧ੍ਰੋਹ ਕਮਾਇਆ,ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਸਿੱਖ ਤਾਲਮੇਲ ਕਮੇਟੀ

ਕਿਸਾਨਾਂ ਨਾਲ ਧ੍ਰੋਹ ਕਮਾਇਆ,ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਸਿੱਖ ਤਾਲਮੇਲ ਕਮੇਟੀ

ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਤੋਂ ਬਾਅਦ ਬਾਹਰ ਨਿਕਲ ਤੇ ਜਿਸ ਤਰ੍ਹਾਂ ਪੰਜਾਬ ਪੁਲਿਸ ਨੇ ਗਿਰਫਤਾਰ ਕੀਤਾ ਹੈ ਅਤੇ ਕਿਸਾਨ ਆਗੂਆਂ ਤੇ ਸੰਗੂ ਬਾਰਡਰ ਤੇ ਮੋਰਚਿਆਂ ਤੇ ਜਿਸ ਤਰ੍ਹਾਂ ਕਹਿਰ ਵਰਤਾਇਆ ਹੈ ਉਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਵਿੱਕੀ ਖਾਲਸਾ ਅਤੇ ਸਿੱਖ ਆਗੂ ਭੁਪਿੰਦਰ ਸਿੰਘ 6 ਜੂਨ ਅਤੇ ਰਜਿੰਦਰ ਸਿੰਘ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਇਨਾ ਧਰਨਿਆਂ ਤੇ ਅਤੇ ਮੋਰਚਿਆਂ ਵਿੱਚ ਬਲੀ ਪਾਰਟੀ ਅੱਜ ਹੰਕਾਰ ਵਿੱਚ ਇੰਨੀ ਅੰਨੀ ਹੋ ਗਈ ਹੈ ਕਿ ਇਹ ਅੰਨ ਦਾਤਿਆਂ ਤੇ ਜੁਲਮ ਕਰਨ ਤੋਂ ਵੀ ਬਾਜ ਨਹੀਂ ਆ ਰਹੀ ਅਸੀਂ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਪੰਜਾਬੀਆਂ ਨੂੰ ਜਬਰ ਨਾਲ ਕਦੀ ਵੀ ਦਬਾਇਆ ਨਹੀਂ ਜਾ ਸਕਦਾ। ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਦਾ ਇਤਿਹਾਸ ਗਵਾਹ ਹੈ ਅੱਤ ਅਤੇ ਖੁਦਾ ਦਾ ਵੈਰ ਹੁੰਦਾ ਹੈ ਅਸੀਂ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਾਂ ਗ੍ਰਿਫਤਾਰ ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਅਤੇ ਸ਼ਾਂਤਮਈ ਅੰਦੋਲਨ ਕਰਨ ਦੀ ਕਿਸਾਨਾਂ ਨੂੰ ਜਦ ਦਿੱਤੀ ਜਾਵੇ ਜੇਕਰ ਕਿਸਾਨ ਖੁਸ਼ਹਾਲ ਹੋਣਗੇ ਤਾਂ ਹੀ ਪੰਜਾਬ ਤਰੱਕੀ ਕਰੇਗਾ ਅਸੀਂ ਪੰਜਾਬ ਦੀਆਂ ਸਮੁੱਚੀਆਂ ਪਾਰਟੀਆਂ ਨੂੰ ਅਪੀਲ ਕਰਦੇ ਹਾਂ ਕਿ ਇਹਨਾਂ ਦੇ ਜਬਰ ਵਿਰੁੱਧ ਆਵਾਜ਼ ਉਠਾਈ ਜਾਵੇ ਕਿਸਾਨ ਆਗੂ ਵੀ ਇੱਕਜੁੱਟ ਹੋ ਕੇ ਲੜਾਈ ਲੜਨ ਤਾਂ ਹੀ ਸਰਕਾਰ ਨਾਲ ਟਾਕਰਾ ਕੀਤਾ ਜਾ ਸਕਦਾ ਹੈ ਇਸ ਮੌਕੇ ਤੇ ਲਖਬੀਰ ਸਿੰਘ ਗੁਰਨਾਮ ਸਿੰਘ ਅਤੇ ਗੁਰਜੀਤ ਸਿੰਘ ਸੋਨੂ ਫਿਰੋਜ਼ਪੁਰੀ ਹਾਜ਼ਰ ਸਨ