Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਰਨੈਲ ਸਿੰਘ ਨੂੰ ਏਐਸਆਈ ਵਜੋਂ ਤਰੱਕੀ ਮਿਲਣ ‘ਤੇ ਲਗਾਇਆ ਸਟਾਰ

ਜਲੰਧਰ, ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ ਦੇ ਸੁਰੱਖਿਆ ਸਟਾਫ਼ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਕਰਨੈਲ ਸਿੰਘ ਨੂੰ ਏਐਸਆਈ ਵਜੋਂ ਤਰੱਕੀ ਮਿਲਣ ‘ਤੇ ਸਟਾਰ ਲਗਾਇਆ।ਕਰਨੈਲ ਸਿੰਘ ਦੀ ਤਰੱਕੀ ‘ਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਵਧਾਈ ਦਿੰਦਿਆਂ ਕਿਹਾ ਕਿ ਕਰਨੈਲ ਸਿੰਘ ਆਪਣੀ ਡਿਊਟੀ ਪ੍ਰਤੀ ਇਮਾਨਦਾਰ ਅਤੇ ਜ਼ਿੰਮੇਵਾਰ ਕਰਮਚਾਰੀ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਕਰਨਲ ਸਿੰਘ ਪੂਰੀ ਜ਼ਿੰਮੇਵਾਰੀ ਨਾਲ ਆਪਣੇ ਫਰਜ਼ ਨਿਭਾਉਂਦੇ ਹੋਏ ਅੱਗੇ ਵਧਦੇ ਰਹਿਣਗੇ।

ਇਸ ਮੌਕੇ ਰਵੀ ਭਗਤ, ਕੁਲਦੀਪ ਗਗਨ, ਏਐਸਆਈ ਵਰਿੰਦਰ ਕੁਮਾਰ ਅਤੇ ਪੀਐਸਓ ਸਤੀਸ਼ ਕੁਮਾਰ ਵੀ ਮੌਜੂਦ ਸਨ।
—–