Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੱਲ੍ਹ ਤੋਂ 111 ਲੋਕਾਂ ਦਾ ਜੱਥਾ ਮਰਨ ਵਰਤ ‘ਤੇ ਬੈਠੇਗਾ

ਕੱਲ੍ਹ ਤੋਂ 111 ਲੋਕਾਂ ਦਾ ਜੱਥਾ ਮਰਨ ਵਰਤ ‘ਤੇ ਬੈਠੇਗਾ

ਖਨੌਰੀ ਸਰਹੱਦ ਉਤੇ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਕਰਕੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ। ਇਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ ਕੱਲ੍ਹ 2 ਵਜੇ ਤੋਂ 111 ਲੋਕਾਂ ਦਾ ਵੱਡਾ ਜੱਥਾ ਮਰਨ ਵਰਤ ਉਤੇ ਬੈਠੇਗਾ। ਇਸ ਜੱਥੇ ਦਾ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਸਰਕਾਰ ਮੰਗਾਂ ਦਾ ਹੱਲ ਨਹੀਂ ਕਰਦੀ। ਕਾਲੇ ਕੱਪੜੇ ਪਾ ਕੇ ਇਹ ਜੱਥਾ ਮਰਨ ਉਤੇ ਬੈਠੇਗਾ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦਾ ਇਕ ਸੀਨੀਅਰ ਆਗੂ ਇਸ ਜੱਥੇ ਦੀ ਅਗਵਾਈ ਕਰੇਗਾ।