Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਖੇਡ-ਖੇਡ ਵਿਚ ਤਿੰਨ ਸਾਲਾ ਬੱਚੀ ਵੱਲੋਂ ਆਪਣੀ 4 ਸਾਲਾ ਭੈਣ ਦੀ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ਦੇ ਟੈਕਸਾਸ ਸੂਬੇ ਵਿਚ 3 ਸਾਲ ਦੀ ਬੱਚੀ ਨੇ ਆਪਣੀ 4 ਸਾਲਾ ਭੈਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅਸਲ ਵਿਚ ਬੱਚੀ ਦੇ ਹੱਥ ਲੋਡਡ ਸੈਮੀ-ਆਟੋਮੈਟਿਕ ਬੰਦੂਕ ਲੱਗ ਗਈ।

ਘਟਨਾ ਉਦੋਂ ਹੋਈ ਜਦੋਂ ਘਰ ਵਿਚ ਬੱਚੀਆਂ ਦੇ ਮਾਪੇ ਵੀ ਸਨ। ਜਾਣਕਾਰੀ ਮਿਲੀ ਹੈ ਕਿ ਹਥਿਆਰ ਲਾਪ੍ਰਵਾਹੀ ਨਾਲ ਰੱਖਿਆ ਹੋਇਆ ਸੀ। ਇਸ ਦੌਰਾਨ ਇਹ ਬੰਦੂਕ ਬੱਚੀ ਦੇ ਹੱਥ ਲੱਗ ਗਈ। ਇਸ ਤੋਂ ਬਾਅਦ ਖੇਡ-ਖੇਡ ਵਿਚ ਬੱਚੀ ਨੇ ਗੋਲੀ ਚਲਾ ਦਿੱਤੀ। ਸਾਹਮਣੇ ਖੜ੍ਹੀ ਉਸ ਦੀ ਭੈਣ ਇਸ ਫਾਇਰਿੰਗ ਦੀ ਜਦ ਵਿਚ ਆ ਗਈ ਤੇ ਮਾਰ ਗਈ।ਅਮਰੀਕਾ ਦੇ ਟੈਕਸਾਸ ਸੂਬੇ ਵਿਚ 3 ਸਾਲ ਦੀ ਬੱਚੀ ਨੇ ਆਪਣੀ 4 ਸਾਲਾ ਭੈਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅਸਲ ਵਿਚ ਬੱਚੀ ਦੇ ਹੱਥ ਲੋਡਡ ਸੈਮੀ-ਆਟੋਮੈਟਿਕ ਬੰਦੂਕ ਲੱਗ ਗਈ।

ਘਟਨਾ ਉਦੋਂ ਹੋਈ ਜਦੋਂ ਘਰ ਵਿਚ ਬੱਚੀਆਂ ਦੇ ਮਾਪੇ ਵੀ ਸਨ। ਜਾਣਕਾਰੀ ਮਿਲੀ ਹੈ ਕਿ ਹਥਿਆਰ ਲਾਪ੍ਰਵਾਹੀ ਨਾਲ ਰੱਖਿਆ ਹੋਇਆ ਸੀ। ਇਸ ਦੌਰਾਨ ਇਹ ਬੰਦੂਕ ਬੱਚੀ ਦੇ ਹੱਥ ਲੱਗ ਗਈ। ਇਸ ਤੋਂ ਬਾਅਦ ਖੇਡ-ਖੇਡ ਵਿਚ ਬੱਚੀ ਨੇ ਗੋਲੀ ਚਲਾ ਦਿੱਤੀ। ਸਾਹਮਣੇ ਖੜ੍ਹੀ ਉਸ ਦੀ ਭੈਣ ਇਸ ਫਾਇਰਿੰਗ ਦੀ ਜਦ ਵਿਚ ਆ ਗਈ ਤੇ ਮਾਰ ਗਈ।ਜਾਣਕਾਰੀ ਮਿਲੀ ਹੈ ਕਿ ਗੋਲੀਬਾਰੀ ਤਿੰਨ ਸਾਲ ਦੀ ਬੱਚੀ ਤੋਂ ਅਣਜਾਣੇ ਵਿਚ ਹੋਈ ਸੀ। ਪੁਲਿਸ ਨੇ ਲੋਕਾਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਹਥਿਆਰ ਉੱਥੇ ਨਾ ਰੱਕੇ ਜਾਣ ਜਿੱਥੇ ਬੱਚੇ ਉਨ੍ਹਾਂ ਤੱਕ ਨਹੀਂ ਪਹੁੰਚ ਸਕਦੇ ਹਨ। ਖ਼ਾਸਕਰ ਜਦੋਂ ਬੱਚੇ ਛੁੱਟੀਆਂ ਲਈ ਘਰ ਹੋਣ।