Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗਾਂਧੀ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਕਾਂਗਰਸੀ ਆਗੂਆਂ ਵਲੋ ਸ਼ਰਧਾ ਦੇ ਫੁੱਲ ਭੇਂਟ

ਗਾਂਧੀ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਕਾਂਗਰਸੀ ਆਗੂਆਂ ਵਲੋ ਸ਼ਰਧਾ ਦੇ ਫੁੱਲ ਭੇਂਟ

ਜਲੰਧਰ, ਅੱਜ ਕਾਂਗਰਸ ਭਵਨ ਵਿਖੇ ਸ਼ਹੀਦ ਸ਼੍ਰੀਮਤੀ ਇੰਦਰਾ ਗਾਂਧੀ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਕਾਂਗਰਸੀ ਆਗੂਆਂ ਵਲੋ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਮੌਕੇ ਤੇ ਕਾਂਗਰਸੀ ਆਗੂਆਂ ਨੇ ਸ਼ਹੀਦ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਯਾਦ ਕੀਤਾ ।

ਇਸ ਮੌਕੇ ਤੇ ਰਜਿੰਦਰ ਬੇਰੀ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਸ਼ਹਿਰੀ, ਸ਼੍ਰੀਮਤੀ ਸੁਰਿੰਦਰ ਕੋਰ ਹਲਕਾ ਇੰਚਾਰਜ ਜਲੰਧਰ ਵੈਸਟ , ਪਵਨ ਕੁਮਾਰ ਸੀਨੀਅਰ ਉਪ ਪ੍ਰਧਾਨ, ਕੰਚਨ ਠਾਕੁਰ ਪ੍ਰਧਾਨ ਮਹਿਲਾ ਕਾਂਗਰਸ, ਸੁਦੇਸ਼ ਭਗਤ, ਪ੍ਰਭਦਿਆਲ ਭਗਤ, ਬਚਨ ਲਾਲ, ਅਸ਼ਵਨੀ ਸੋਂਧੀ, ਅਮਿਤ ਮੱਟੂ, ਯਸ਼ ਪਾਲ ਸਫਰੀ, ਰਵੀ ਬੱਗਾ, ਨਵਦੀਪ ਜਰੇਵਾਲ, ਬਲਬੀਰ ਅੰਗੁਰਾਲ, ਨਿਸ਼ਾਂਤ ਘਈ, ਅਰੁਣ ਰਤਨ, ਮੁਨੀਸ਼ ਪਾਹਵਾ, ਕੀਮਤੀ ਸੈਣੀ , ਲਛਮਣ ਮਹੇ , ਦੀਪਕ ਟੇਲਾ, ਯਸ਼ ਪਾਲ, ਡਾ ਸ਼ਿਵ ਦਿਆਲ ਮਾਲੀ, ਅਸ਼ਵਿਨ ਭੱਲਾ, ਰਣਦੀਪ ਲੱਕੀ ਸੰਧੂ, ਗੁਰਸਹਿਜ ਗਿੱਲ, ਡਾ ਸ਼ਸ਼ੀ ਕਾਂਤ, ਸੁਰਜੀਤ ਕੌਰ, ਮਨਦੀਪ ਕੌਰ , ਅਮਨਦੀਪ ਕੌਰ, ਚੰਦਰ ਕਾਂਤਾ, ਪਲਵੀ , ਨੀਤੂ, ਜੋਤੀ ਵਰਮਾ, ਬਬਲੀ ਬਰਾੜ ਮੌਜੂਦ ਸਨ