Business Khas

You are currently viewing ਗੁਰਦੁਆਰਾ ਸਲੇਮਪੁਰ ਮੁਸਲਮਾਨਾਂ ਵਿੱਚ ਪ੍ਰਕਾਸ਼ ਪੁਰਬ ਮਨਾਇਆ ਗਿਆ

ਗੁਰਦੁਆਰਾ ਸਲੇਮਪੁਰ ਮੁਸਲਮਾਨਾਂ ਵਿੱਚ ਪ੍ਰਕਾਸ਼ ਪੁਰਬ ਮਨਾਇਆ ਗਿਆ

ਜਲੰਧਰ, (ਸੰਜੇ ਸ਼ਰਮਾ)-ਅੱਜ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਗੁਰਦੁਆਰਾ ਸਲੇਮਪੁਰ ਮੁਸਲਮਾਨਾਂ ਵਿੱਚ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ, ਜਿਸ ਵਿੱਚ ਗੁਰਦੁਆਰਾ ਸਲੇਮਪੁਰ ਮੁਸਲਮਾਨਾ ਦਾ ਹਜ਼ੂਰੀ ਰਾਗੀ ਗਿਆਨੀ ਅਮਰੀਕ ਸਿੰਘ ਤੇ ਡਾਕਟਰ ਪਰਮਜੀਤ ਸਿੰਘ ਸੋਹਾਣਾ ਜੀ ਵੱਲੋਂ ਸੰਗਤਾਂ ਨੂੰ ਕਥਾ ਤੇ ਕੀਰਤਨ ਨਾਲ ਨਿਹਾਲ ਕੀਤਾ ਗਿਆ, ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਇਸ ਮੌਕੇ ਗੁਰਦੁਆਰਾ ਸਲੇਮਪੁਰ ਮੁਸਲਮਾਨਾਂ ਦੇ ਪ੍ਰਧਾਨ ਗੱਜਣ ਸਿੰਘ ਸੰਧੂ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ, ਇਸ ਮੌਕੇ ਸਤਪਾਲ ਸਿੰਘ ਸੈਕਟਰੀ, ਦਿਲਬਾਗ ਸਿੰਘ ਸੈਣੀ ਤੇ ਸਿੱਖ ਤਾਲਮੇਲ ਕਮੇਟੀ ਤੋਂ ਗੁਰਦੀਪ ਸਿੰਘ ਜੀ ਨੇ ਵਿਸ਼ੇਸ ਸਹਿਯੋਗ ਦਿੱਤਾ।