Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੂਪ ਨਗਰ ਬਸਤੀ ਦਾਨਿਸ਼ਮੰਦਾ ਤੋ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਿਕਲਿਆ ਵਿਸ਼ਾਲ ਨਗਰ ਕੀਰਤਨ… ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਭਰੀ ਹਾਜ਼ਰੀ

ਪਾਤਸ਼ਾਹੀ ਦਸਵੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਜਿੱਥੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ ਉਥੇ ਇਸ ਘੜੀ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਨੂਪ ਨਗਰ ਬਸਤੀ ਦਾਨਿਸ਼ਮੰਦਾਂ ਤੋਂ ਅੱਜ ਇਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਿਕਲਿਆ ਗਿਆ ਜਿਸਦਾ ਵੱਖ-ਵੱਖ ਥਾਵਾਂ ਤੇ ਸਵਾਗਤ ਕੀਤਾ ਗਿਆ ਅਤੇ ਜਗ੍ਹਾ-ਜਗ੍ਹਾ ਗੁਰੂ ਕੇ ਲੰਗਰ ਲਗਾ ਕੇ ਅਤੇ ਸੰਗਤਾਂ ਵੱਲੋਂ ਸਟਾਲ ਲਗਾਕੇ ਜੀ ਆਇਆਂ ਆਖਿਆ ਗਿਆ ਇਸ ਵਿਸ਼ਾਲ ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਸ਼ਬਦੀ ਜਥੇ ਸਕੂਲੀ ਬੱਚੇ ਨੇ ਹਿੱਸਾ ਲਿਆ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਬਲਬੀਰ ਸਿੰਘ ਠੇਕੇਦਾਰ ਸਰਦਾਰ ਗੁਰਦੇਵ ਸਿੰਘ ਦੇਬੂ ਜਸਬੀਰ ਸਿੰਘ ਅਰਸ਼ਦੀਪ ਸਿੰਘ ਤਰਲੋਕ ਸਿੰਘ ਅਤੇ ਬਾਕੀ ਪ੍ਰਬੰਧਕਾਂ ਨੇ ਸਰਦਾਰ ਕਮਲਜੀਤ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਜਲੰਧਰ ਸ੍ਰੀ ਸੁਸ਼ੀਲ ਰਿੰਕੂ ਸਾਬਕਾ ਵਿਧਾਇਕ ਸਰਦਾਰ ਅੰਮ੍ਰਿਤਪਾਲ ਸਿੰਘ ਭਾਟੀਆ ਸ੍ਰੀ ਅਸ਼ਵਨੀ ਕੁਮਾਰ ਅਰੋੜਾ ਅਤੇ ਹੋਰ ਪਤਵੰਤੇ ਸਜਣਾਂ ਦਾ ਸਨਮਾਨ ਵੀ ਕੀਤਾ