Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ 24 ਅਪ੍ਰੈਲ ਤੋਂ 8 ਜੁਲਾਈ ਤਕ 11 ਸ਼ਨੀਵਾਰ ਲਗਾਤਾਰ ਹੋਣਗੇ

ਜਲੰਧਰ, (ਸੰਜੇ ਸ਼ਰਮਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਾਲੀਆਂ ਫਾਰਮ ਵਿੱਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮੀਟਿੰਗ ਹੋਈ ਜਿਸ ਵਿੱਚ ਤੈਅ ਕੀਤਾ ਗਿਆ ਹੈ, 29 ਅਪ੍ਰੈਲ ਤੋਂ 8 ਜੁਲ਼ਾਈ ਤੱਕ 11 ਸ਼ਨੀਵਾਰ ਪ੍ਰੋਗਰਾਮ ਹੋਣਗੇ। ਜਿਸ ਵਿੱਚ ਪ੍ਰਧਾਨ ਗੁਰਦਰਸ਼ਨ ਸਿੰਘ,ਦਰਸ਼ਨ ਸਿੰਘ,ਬਲਦੇਵ ਸਿੰਘ, ਤੇ ਗੁਰਦੀਪ ਸਿੰਘ ਲੱਕੀ ਨੇ ਸਾੰਝੇ ਬਿਆਨ ਵਿਚ ਕਿਹਾ ਕਿ 8 ਜੁਲਾਈ ਨੂੰ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ। ਹੋਰਨਾਂ ਤੋਂ ਇਲਾਵਾ ਮੈੰਬਰ ਓਂਕਾਰ ਸਿੰਘ,ਜਗਰੂਪ ਸਿੰਘ, ਇੰਦਰਜੀਤ ਸਿੰਘ,ਬਲਬੀਰ ਸਿੰਘ, ਰਾਜਮਹਿੰਦਰ ਸਿੰਘ, ਸੁਰਜੀਤ ਸਿੰਘ, ਮੱਖਣ ਸਿੰਘ,ਦਿਆਲ ਸਿੰਘ, ਕਾਬਲ ਸਿੰਘ, ਮਲਕੀਤ ਸਿੰਘ, ਜਗਜੀਤ ਸਿੰਘ, ਸੀਤਲ ਸਿੰਘ,ਗੁਰਚਰਨ ਸਿੰਘ ਸ਼ਾਮਲ ਸਨ।