Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਗੈਂਗਸਟਰ ਵਿੱਕੀ ਗੌਡਰ ਦੇ ਪਿਤਾ ਵੱਲੋਂ ਬੀਤੀ ਦੇਰ ਦਿਨ ਕੀਤੀ ਖੁਦਕੁਸ਼ੀ

ਗੈਂਗਸਟਰ ਵਿੱਕੀ ਗੌਡਰ ਦੇ ਪਿਤਾ ਵੱਲੋਂ ਬੀਤੀ ਦੇਰ ਦਿਨ ਖੁਦਕੁਸ਼ੀ ਕਰ ਲਈ ਗਈ ਹੈ। ਮਹਿਲ ਸਿੰਘ ਦੀ ਲਾਸ਼ ਬਠਿੰਡਾ ਗੰਗਾਨਗਰ ਰੇਲਵੇ ਲਾਈਨਾਂ ਤੋਂ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲ ਸਿੰਘ ਸੋਮਵਾਰ ਨੂੰ ਘਰੋਂ ਚਲਾ ਗਿਆ ਸੀ, ਜਿਸ ਦੀ ਲਾਸ਼ ਪੁਲਿਸ ਨੇ ਬੀਤੇ ਦਿਨ ਰੇਲਵੇ ਲਾਈਨਾਂ ਤੋਂ ਮਿਲੀ।

ਪੁਲਿਸ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੁਲਿਸ ਅਨੁਸਾਰ ਲਾਸ਼ ਮਿਲਣ ‘ਤੇ ਪਹਿਲਾਂ ਆਸ ਪਾਸ ਦੇ ਪਿੰਡਾਂ ਵਿੱਚ ਸ਼ਨਾਖਤ ਲਈ ਸੂਚਿਤ ਕੀਤਾ ਗਿਆ ਸੀ, ਤਾਂ ਬੀਤੇ ਦਿਨ ਵਿੱਕੀ ਗੌਂਡਰ ਦੇ ਚਾਚੇ ਜਗਦੀਸ਼ ਸਿੰਘ ਅਤੇ ਬ਼ਖਸੀਸ ਸਿੰਘ ਨੇ ਆ ਕੇ ਆਪਣੇ ਭਰਾ ਮਹਿਲ ਸਿੰਘ ਦੀ ਸ਼ਨਾਖਤ ਕੀਤੀ।