Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਗੋਲਡਨ ਐਵਿਨਿੳੂ ਫੇਜ-2 ’ਚ ਸਲਾਨਾ ਕੀਰਤਨ ਦਰਬਾਰ ਕਰਵਾਇਆ

ਜਲੰਧਰ, (ਸੰਜੇ ਸ਼ਰਮਾ)-ਅਰਬਨ ਸਟੇਟ ਫੇਜ-1 ’ਚ ਗੋਲਡਨ ਐਵੀਨਿਊ ਫੇਜ-2 ਵਿਖੇ ਸੁਖਮਨੀ ਸਾਹਿਬ ਸੁਸਾਇਟੀ ਅਤੇ ਨਗਰ ਨਿਵਾਸੀਆਂ ਵੱਲੋਂ ਤੀਜਾ ਸਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ’ਤੇ ਸ.ਪਰਮਜੀਤ ਸਿੰਘ ਪ੍ਰਧਾਨ ਨੇ ਕਿਹਾ ਕਿ ਵਾਹਿਗੁਰੂ ਜੀ ਆਪ ਆਪਣੇ ਸੇਵਕਾਂ ਤੋਂ ਸੇਵਾ ਪ੍ਰਾਪਤ ਕਰਦੇ ਹਨ। ਸਾਨੂੰ ਇਕੱਠੇ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨੀ ਚਾਹੀਦੀ ਹੈ। ਸਾਨੂੰ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਪਿਆਰ ਕਾਇਮ ਰੱਖਣਾ ਚਾਹੀਦਾ ਹੈ। ਇਸ ਮੌਕੇ ’ਤੇ ਆਮ ਪਾਰਟੀ ਬੀਬੀ ਰਾਜਵਿੰਦਰ ਕੌਰ ਥਿਆੜਾ, ਵਿਧਾਇਕ ਪਰਗਟ ਸਿੰਘ ਜੀ ਦੀ ਧਰਮਪਤਨੀ ਬੀਬੀ ਬਰਿੰਦਰ ਪ੍ਰੀਤ ਕੌਰ, ਬੀਬੀ ਸਰਬਜੀਤ ਕੌਰ ਕੌਂਸਲਰ,, ਪ੍ਰੋ. ਕੰਵਰ ਸਰਤਾਜ ਸਿੰਘ ਪ੍ਰਧਾਨ, ਐਜੂਯੂਥ ਫਾਊਂਡੇਸਨ, ਰਿਪੁਦਮਨ ਕੌਰ, ਮਨਦੀਪ ਕੌਰ, ਰੁਪਿੰਦਰ, ਬਲਵਿੰਦਰ, ਕੁਲਦੀਪ ਕੌਰ, ਮਹਿੰਦਰ ਸਿੰਘ ਡੀ.ਐਸ.ਪੀ., ਗੁਰਚੈਨ ਸਿੰਘ, ਗੁਰਮੀਤ ਸਿੰਘ, ਰਜਿੰਦਰ ਸਿੰਘ, ਮਹਿਤਾ ਜੀ, ਪ੍ਰੇਮ ਆਨੰਦ ਜੀ, ਲਖਵਿੰਦਰ ਸਿੰਘ, ਸੁਧੀਰ ਕਪੂਰ, ਕੇ ਕੇ ਐਰੀ, ਸਪਰਾ ਜੀ ਹਾਜਰ ਸਨ। https://youtu.be/Eb65dWXOqQ4