Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗ੍ਰੀਨ ਮਾਡਲ ਟਾਊਨ ’ਚ ਨਜਾਇਜ ਪਾਰਕਿੰਗ

ਗ੍ਰੀਨ ਮਾਡਲ ਟਾਊਨ ’ਚ ਨਜਾਇਜ ਪਾਰਕਿੰਗ

ਜਲੰਧਰ, (ਸੰਜੇ ਸ਼ਰਮਾ)-ਸ਼ਹਿਰ ਦਾ ਸਭ ਤੋਂ ਮੰਨਿਆ ਏਰੀਆ ਜਿਸ ਵਿਚ ਨਜਾਇਜ ਪਾਰਕਿੰਗ ਬਣ ਗਈ ਹੈ। ਪ੍ਰਸ਼ਾਸਨ ਅੱਖ ਬੰਦ ਕਰਕੇ ਦੇਖ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸੇ ਨਿਜੀ ਸਕੂਲ ਦੇ ਬੱਚਿਆਂ ਅਤੇ ਉਸ ਦੇ ਸਟਾਫ ਮੈਂਬਰਾਂ ਦੇ ਵਾਹਨ ਰੋਡ ਕਿਨਾਰੇ ਖੜ੍ਹੇ ਕਿੱਤੇ ਜਾਂਦੇ ਹਨ। ਇਸ ਜਗ੍ਹਾ ’ਤੇ ਸਕੂਲ ਦੇ ਛੁੱਟੀ ਸਮੇਂ ਕਾਫੀ ਸਮੱਸਿਆ ਹੁੰਦੀ ਹੈ। ਜਾਣਕਾਰੀ ਮੁਤਾਬਕ ਰੋਡ ’ਤੇ ਆਵਾਜਾਈ ਕਾਫੀ ਹੁੰਦੀ ਹੈ। ਸਕੂਲ ਦੇ ਪ੍ਰਸ਼ਾਸਨ ਨੇ ਇਸ ਵੱਲ ਧਿਆਨ ਦੇਣਾ ਹੀ ਬੰਦ ਕੀਤਾ ਹੋਇਆ ਹੈ। ਇਸ ਜਗ੍ਹਾ ’ਤੇ ਕਾਫੀ ਸਮੇਂ ਪਹਿਲਾਂ ਸਬਜੀ ਮੰਡੀ ਲੱਗਦੀ ਹੁੰਦੀ ਸੀ। ਜਿਸ ਨੂੰ ਪ੍ਰਸ਼ਾਸਨ ਨੇ ਬੰਦ ਕਰਵਾ ਦਿੱਤਾ ਪਰ ਇਹ ਨਜਾਇਜ ਪਾਰਕਿੰਗ ਨੂੰ ਹਟਾ ਨਹੀਂ ਪਾ ਰਹੇ ਹਨ। ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਕਦ ਤੱਕ ਅੱਖ ਬੰਦ ਕਰਕੇ ਬੈਠਦਾ ਹੈ।