Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਗੜ੍ਹਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 554 ਪ੍ਰਕਾਸ਼ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਗੜ੍ਹਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 554 ਪ੍ਰਕਾਸ਼ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਜਲੰਧਰ,(ਸੰਜੇ ਸ਼ਰਮਾ)- ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 554 ਪ੍ਰਕਾਸ਼ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ। ਸਵੇਰੇ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸਤੋਂ ਉਪਰੰਤ ਭਾਈ ਅਵਤਾਰ ਸਿੰਘ,ਬੀਬੀ ਜਸਵਿੰਦਰ ਕੌਰ, ਭਾਈ ਰਣਜੀਤ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਅੰਮ੍ਰਿਤ ਬਾਣੀ ਦੇ ਕੀਰਤਨ ਰਾਹੀ ਨਿਹਾਲ ਕੀਤਾ। ਭਾਈ ਸੁਖਦੇਵ ਸਿੰਘ ਨੇ ਕਥਾ ਰਾਹੀ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ। ਭੁਪਿੰਦਰ ਪਾਲ ਸਿੰਘ ਖਾਲਸਾ ਪ੍ਰਧਾਨ ਨੇ ਸਾਰੀਆਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗੁਰੂ ਸਾਹਿਬ ਦੇ ਪਾਏ ਹੋਏ ਮਾਰਗ ਤੇ ਚਲਕੇ ਆਪਣਾ ਜੀਵਨ ਸਫ਼ਲ ਕਰੋ। ਇਸ ਅਫ਼ਸਰ ਤੇ ਸ. ਹਰਜਿੰਦਰ ਸਿੰਘ ਧਮੀਜਾ, ਦਲਜੀਤ ਸਿੰਘ ਵਾਲੀਆ, ਸੁਰਜੀਤ ਸਿੰਘ ਸੋਨੂੰ, ਹਰਵਿੰਦਰ ਸਿੰਘ ਲੱਕੀ, ਆਤਮ ਪ੍ਰਕਾਸ਼ ਬਬਲੂ ਆਮ ਆਦਮੀ ਪਾਰਟੀ ਨੇਤਾ ਸ. ਪਰਨੀਤ ਸਿੰਘ, ਡਾ. ਜਗਜੀਤ ਕੌਰ ਬਜਾਜ, ਅਮਰਜੀਤ ਸਿੰਘ , ਬੀਬੀ ਸੁਰਜੀਤ ਕੌਰ , ਬੀਬੀ ਜੋਗਿੰਦਰ ਕੌਰ, ਮਹਿੰਦਰ ਸਿੰਘ ਦੁਬਈ ਵਾਲੇ , ਅਵਤਾਰ ਸਿੰਘ ਮੱਕੜ, ਚੰਦਰ ਪ੍ਰਕਾਸ਼ ਸਾਹਨੀ, ਮੈਡਮ ਸੁਨੀਤਾ ਸਾਹਨੀ ਨੇ ਹਾਜ਼ਰੀ ਭਰੀ।