Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਘਰ ਦੀ ਛੱਤ ਡਿੱਗਣ ਕਾਰਨ ਮੌਤ ਦੀ ਨੀਂਦ ਸੌਂ ਗਿਆ ਪੂਰਾ ਪਰਿਵਾਰ

ਤਰਨਤਾਰਨ ਦੇ ਪਿੰਡ ਪੰਡੋਰੀ ਗੱਲਾ ਵਿੱਚ ਦੁਖਦਾਈ ਘਟਨਾ ਵਾਪਰੀ। ਜਿੱਥੇ ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ (1)ਗੁਰਿੰਦਰ ਸਿੰਘ ਗੋਬਿੰਦਾ ਪੁਤਰ ਅਵਤਾਰ ਸਿੰਘ (2) ਉਸ ਦੀ ਪਤਨੀ ਅਮਰਜੀਤ ਕੌਰ (3) ਲੜਕਾ ਗੁਰਲਾਲ ਸਿੰਘ (4) ਲੜਕਾ ਗੁਰਬਾਜ ਸਿੰਘ (5)ਲੜਕੀ ਰਾਜਬੀਰ ਕੌਰ ਵਜੋਂ ਪਛਾਣ ਹੋਈ ਹੈ।