Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਚੰਡੀਗੜ੍ਹ ਪ੍ਰਸ਼ਾਸਨ ਨੇ 22 ਜਨਵਰੀ ਨੂੰ ਸਰਕਾਰੀ ਦਫ਼ਤਰਾਂ ‘ਚ ਛੁੱਟੀ ਦਾ ਕੀਤਾ ਐਲਾਨ

ਚੰਡੀਗੜ੍ਹ ਪ੍ਰਸ਼ਾਸਨ ਨੇ 22 ਜਨਵਰੀ ਨੂੰ ਸਰਕਾਰੀ ਦਫ਼ਤਰਾਂ ‘ਚ ਛੁੱਟੀ ਦਾ ਕੀਤਾ ਐਲਾਨ

ਚੰਡੀਗੜ੍ਹ ‘ਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਯੁੱਧਿਆ ‘ਚ ‘ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ਹਿਰ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਬੋਰਡ,
ਕਾਰਪੋਰੇਸ਼ਨ ਅਤੇ ਇੰਡਸਟਰੀਅਲ ਯੂਨਿਟਾਂ ਬੰਦ ਰਹਿਣਗੀਆਂ।ਪ੍ਰਸ਼ਾਸਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜੋ ਵੀ ਇਸ ਸਮਾਗਮ ਵਿੱਚ ਹਿੱਸਾ ਲੈਣਾ ਚਾਹੁੰਦਾ ਹੈ, ਉਸ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ