Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਛੋਟੇ ਸਾਹਿਬਜਾਦੇ ਦੀ ਯਾਦ ਵਿੱਚ ਨਿਕਲੇ ਨਗਰ ਕੀਰਤਨ ਚ ਸਿੱਖ ਤਾਲਮੇਲ ਕਮੇਟੀ ਵੱਲੋਂ ਸੰਗਤਾਂ ਲਈ ਲਗਾਇਆ ਦੁੱਧ ਦਾ ਲੰਗਰ

ਛੋਟੇ ਸਾਹਿਬਜਾਦੇ ਦੀ ਯਾਦ ਵਿੱਚ ਨਿਕਲੇ ਨਗਰ ਕੀਰਤਨ ਚ ਸਿੱਖ ਤਾਲਮੇਲ ਕਮੇਟੀ ਵੱਲੋਂ ਸੰਗਤਾਂ ਲਈ ਲਗਾਇਆ ਦੁੱਧ ਦਾ ਲੰਗਰ

ਜਲੰਧਰ,(ਸੰਜੇ ਸ਼ਰਮਾ)-ਸਿੱਖ ਤਾਲਮੇਲ ਕਮੇਟੀ ਵੱਲੋਂ ਛੋਟੇ ਸਾਹਿਬਜਾਦੇ ਦੀ ਯਾਦ ਵਿਚ ਨਿਕਲੇ ਨਗਰ ਕੀਰਤਨ ਵਿੱਚ ਸੰਗਤਾਂ ਵਾਸਤੇ ਦੁੱਧ ਦੇ ਅਟੁੱਟ ਲੰਗਰ ਲਗਯੇ ਗਏ ਲੰਗਰ ਵੰਡਣ ਦੀ ਸੇਵਾ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਹਰਪਾਲ ਸਿੰਘ ਪਾਲੀ ਚੱਢਾ ਮਨਮਿੰਦਰ ਸਿੰਘ ਭਾਟੀਆ ਪਾਰਸ ਸਿੰਘ ਮਿਗਲਾਨੀ ਤਜਿੰਦਰ ਸਿੰਘ ਸੰਤ ਨਗਰ ਗੁਰਦੀਪ ਸਿੰਘ ਲੱਕੀ ਸੁਰੇਸ਼ ਕੁਮਾਰ ਸ਼ਾਲੂ ਕਮਲਜੀਤ ਸਿੰਘ ਜੋਨੀ ਕਰ ਰਹੇ ਸਨ