Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਜਗਬੀਰ ਸਿੰਘ ਬਰਾੜ (Jagbir Singh Brar) ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਜਲੰਧਰ, ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਬੀਰ ਸਿੰਘ ਬਰਾੜ (Jagbir Singh Brar) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਦੱਸ ਦਈਏ ਕਿ ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ। ਇਸ ਦੌਰਾਨ ਖਬਰ ਆਈ ਹੈ ਕਿ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਹ ਵੀ ਚਰਚਾ ਹੈ ਆਪ ਬਰਾੜ ਨੂੰ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ( Jagbir Singh Brar join aap) ਐਲਾਨ ਸਕਦੀ ਹੈ। ਉਹ ਕਾਂਗਰਸ ਅਤੇ ਅਕਾਲੀ ਦਲ ਵਿਚ ਰਹਿ ਚੁੱਕੇ ਹਨ। ਦੱਸ ਦਈਏ ਕੱਲ਼੍ਹ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦਾ ਦੌਰਾ ਕੀਤਾ ਸੀ, ਜਿਸ ਪਿੱਛੋਂ ਇਥੇ ਸਿਆਸੀ ਸਰਗਰਮੀਆਂ ਭਖ ਗਈਆਂ ਹਨ।